September 29, 2026, 10:15 pm
----------- Advertisement -----------
HomeNewsBreaking NewsCM ਚੰਨੀ ਦਾ ਕੇਂਦਰ ਨੂੰ ਜਵਾਬ, ਸੁਰੱਖਿਆ 'ਚ ਕੋਈ ਅਣਗਹਿਲੀ ਨਹੀਂ ਹੋਈ

CM ਚੰਨੀ ਦਾ ਕੇਂਦਰ ਨੂੰ ਜਵਾਬ, ਸੁਰੱਖਿਆ ‘ਚ ਕੋਈ ਅਣਗਹਿਲੀ ਨਹੀਂ ਹੋਈ

Published on

----------- Advertisement -----------

ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਕਾਂਗਰਸ ਤੇ ਭਾਜਪਾ ਵਿਚਾਲੇ ਜੰਗ ਤੇਜ਼ ਹੋ ਗਈ ਹੈ। ਹੁਣ ਕੇਂਦਰ ਦੇ ਬਿਆਨ ‘ਤੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ‘ਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਆਉਣ ਦੀ ਸੂਚਨਾ ਮਿਲ ਗਈ ਸੀ ਅਤੇ ਉਨ੍ਹਾਂ ਨੇ ਬੀਤੀ ਰਾਤ ਹੀ ਸਾਰੇ ਰੋਡ ਖ਼ਾਲੀ ਕਰਵਾ ਦਿੱਤੇ ਸਨ।

ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਰੈਲੀ ਰੱਦ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ANI ਦੇ ਹਵਾਲੇ ਤੋਂ ਪ੍ਰਧਾਨ ਮੰਤਰੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਬਠਿੰਡਾ ਏਅਰਪੋਰਟ ਦੇ ਅਫਸਰਾਂ ਨੂੰ ਕਿਹਾ ਕਿ ਆਪਣੇ CM ਨੂੰ ਧੰਨਵਾਦ ਕਹਿਣਾ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਪਰਤ ਆਇਆ। ਜ਼ਿਕਰਯੋਗ ਹੈ ਕਿ ਮੋਦੀ ਅੱਜ ਫਿਰੋਜ਼ਪੁਰ ਲਈ ਰੈਲੀ ਕਰਨ ਪਹੁੰਚੇ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਵਾਪਸ ਆਉਣਾ ਪਿਆ। ਹਾਲਾਂਕਿ ਭਾਜਪਾ ਦਾ ਕਹਿਣਾ ਹੈ ਮੋਦੀ ਦੀ ਸੁਰੱਖਿਆ ‘ਚ ਪੰਜਾਬ ਸਰਕਾਰ ਵਲੋਂ ਵੱਡੀ ਚੂਕ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...