September 22, 2026, 7:59 pm
----------- Advertisement -----------
HomeNewsLatest Newsਲੀਬੀਆ 'ਚ ਫਸੇ 8 ਨੌਜਵਾਨਾਂ ਦੀ ਜਲਦ ਹੋਵੇਗੀ ਵਤਨ ਵਾਪਸੀ: ਇਸ ਦਿਨ...

ਲੀਬੀਆ ‘ਚ ਫਸੇ 8 ਨੌਜਵਾਨਾਂ ਦੀ ਜਲਦ ਹੋਵੇਗੀ ਵਤਨ ਵਾਪਸੀ: ਇਸ ਦਿਨ ਆਉਣਗੇ ਭਾਰਤ

Published on

----------- Advertisement -----------

ਲੀਬੀਆ ‘ਚ ਫਸੇ 8 ਨੌਜਵਾਨਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਹੈ ਕਿ ”ਲੀਬੀਆ ਤੋਂ ਸਕੂਨ ਦੀ ਖਬਰ ਆਈ ਹੈ। ਸਾਡੇ ਭਾਰਤੀ ਲੀਬੀਆ ਅੰਬੈਸਡਰ ਸਾਬ ਵੱਲੋਂ ਮੈਨੂੰ ਦੱਸਿਆ ਗਿਆ ਹੈ ਕਿ ਲੀਬੀਆ ਚ ਫਸੇ 8 ਨੌਜਵਾਨ ਜੋ ਕਿ ਉੱਥੇ ਰਹਿ ਗਏ ਸਨ। ਉਨ੍ਹਾਂ ਦੀ ਵਾਪਸੀ 2 ਮਾਰਚ ਨੂੰ ਸੰਭਵ ਹੈ, ਸਾਰੀ ਕਲੀਅਰੈਂਸ ਹੋ ਰਹੀਆਂ ਹਨ। ਮੈਨੂੰ ਉਮੀਦ ਹੈ ਮੇਰੇ ਵੀਰ ਜਲਦ ਵਤਨ ਵਾਪਸੀ ਕਰਨਗੇ… ਭਾਰਤੀ ਲੀਬੀਆ ਅੰਬੈਸਡਰ ਜੀ ਦਾ ਦਿਲੋਂ ਧੰਨਵਾਦ।”

ਦੱਸ ਦੇਈਏ ਕਿ ਲੀਬੀਆ ਵਿੱਚ ਫਸੇ ਭਾਰਤੀ ਨੌਜਵਾਨਾਂ ਦਾ ਪਹਿਲਾ ਜੱਥਾ ਭਾਰਤ ਪਰਤ ਆਇਆ ਸੀ। ਇਸ ਬੈਚ ਵਿੱਚ ਵਾਪਸ ਆਏ 4 ਨੌਜਵਾਨਾਂ ਵਿੱਚੋਂ 3 ਪੰਜਾਬ ਦੇ ਸਨ ਅਤੇ ਇੱਕ ਬਿਹਾਰ ਰਾਜ ਦਾ ਨੌਜਵਾਨ ਸ਼ਾਮਲ ਸੀ। ਸਾਰੇ ਭਾਰਤੀ ਨੌਜਵਾਨਾਂ ਦੇ ਪਰਿਵਾਰ ਆਪਣੇ ਪੁੱਤਰਾਂ ਦੀ ਵਾਪਸੀ ਦੀ ਉਡੀਕ ਕਰ ਰਹੇ ਹਨ। ਪਰਿਵਾਰਾਂ ਨੂੰ ਆਪਣੇ ਪੁੱਤਰਾਂ ਦੀ ਵਾਪਸੀ ਲਈ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਪੂਰਾ ਭਰੋਸਾ ਹੈ। ਪੰਜਾਬ ਸਰਕਾਰ ਇਸ ਸਬੰਧ ਵਿੱਚ ਭਾਰਤ ਦੇ ਲੀਬੀਆ ਦੇ ਰਾਜਦੂਤ ਨਾਲ ਲਗਾਤਾਰ ਸੰਪਰਕ ਵਿੱਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...