September 22, 2026, 9:48 pm
----------- Advertisement -----------
HomeNewsLatest Newsਜਲੰਧਰ 'ਚ ਸ਼ਰੇਆਮ ਕੀਤੀ ਬੇਅਦਬੀ : ਪਹਿਲਾਂ ਬੰਦਾ ਵੜ੍ਹਿਆ ਗੁਰੂਘਰ ਫਿਰ ਗੁਟਕਾ...

ਜਲੰਧਰ ‘ਚ ਸ਼ਰੇਆਮ ਕੀਤੀ ਬੇਅਦਬੀ : ਪਹਿਲਾਂ ਬੰਦਾ ਵੜ੍ਹਿਆ ਗੁਰੂਘਰ ਫਿਰ ਗੁਟਕਾ ਸਾਹਿਬ ਚੁੱਕ ਭੱਜਿਆ ਗੱਲੀ ‘ਚ ਤੇ…

Published on

----------- Advertisement -----------

ਜਲੰਧਰ ‘ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਰਾਮਾਮੰਡੀ ਦੇ ਬੇਅੰਤ ਨਗਰ ਸਥਿਤ ਗੁਰਦੁਆਰਾ ਸਾਹਿਬ ‘ਚ ਐਤਵਾਰ ਤੜਕੇ ਇਕ ਨੌਜਵਾਨ ਦਾਖਲ ਹੋਇਆ। ਉਹ ਕੁਝ ਦੇਰ ਉਥੇ ਬੈਠਾ ਰਿਹਾ ਅਤੇ ਫਿਰ ਗੁਟਕਾ ਸਾਹਿਬ ਚੁੱਕ ਕੇ ਬਾਹਰ ਗਲੀ ਵਿਚ ਆ ਗਿਆ। ਦੇਖਦੇ ਹੀ ਦੇਖਦੇ ਉਸ ਨੇ ਪਵਿੱਤਰ ਸਰੂਪ ਦੇ ਅੰਗਾਂ ਨੂੰ ਗਲੀ ਵਿਚ ਖਿਲਾਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ‘ਚ ਮੌਜੂਦ ਸੰਗਤ ਨੇ ਦੋਸ਼ੀ ਨੌਜਵਾਨ ਨੂੰ ਰੋਕ ਲਿਆ। ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਫੜ ਲਿਆ। ਲੋਕਾਂ ਨੇ ਉਸਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਸ ਨੂੰ ਗਲੀ ‘ਚ ਖੰਭੇ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ। ਇਸ ਦੀ ਸੂਚਨਾ ਪੁਲੀਸ ਨੂੰ ਵੀ ਦਿੱਤੀ ਗਈ। ਪੁਲੀਸ ਨੇ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...