September 21, 2026, 12:13 pm
----------- Advertisement -----------
HomeNewsEntertainment''ਦਿਲ ਤੇ ਪੱਥਰ ਰੱਖ ਕਿਹਾ ਰਿਹਾ ਹੁਣ ਕਰੀਏ ਸਿੱਧੂ ਨੂੰ ਵਿਦਾ !''...

”ਦਿਲ ਤੇ ਪੱਥਰ ਰੱਖ ਕਿਹਾ ਰਿਹਾ ਹੁਣ ਕਰੀਏ ਸਿੱਧੂ ਨੂੰ ਵਿਦਾ !” ਕਲੇਜਾ ਚੀਰ ਦੇਣਗੇ ਪਿਓ ਬਲਕੌਰ ਦੇ ਭਾਵੁਕ ਬੋਲ…

Published on

----------- Advertisement -----------

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਮਾਰਚ ਮਹੀਨੇ ‘ਚ ਕੀਤੀ ਜਾਵੇਗੀ। ਪਿਤਾ ਬਲਕੌਰ ਸਿੰਘ ਨੇ ਬੜ੍ਹੇ ਭਾਰੀ ਮਨ ਨਾਲ ਕਿਹਾ ਕਿ ਹੁਣ ਮੇਰੇ ਪੁੱਤ ਸਿੱਧੂ ਨੂੰ ਵਿਦਾ ਕਰਨ ਸ ਸਮਾਂ ਆ ਗਿਆ ਹੈ। ਵੈਸੇ ਤਾਂ ਭੋਗ 10 ਦਿਨ ‘ਚ ਪੈ ਜਾਂਦਾ ਹੈ ਪਰ ਸਿੱਧੂ ਦਾ 10 ਮਹੀਨਿਆਂ ‘ਚ ਨਹੀਂ ਪਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਇੰਨਾ ਸਮਾਂ ਹੋਣ ਦੇ ਬਾਵਜੂਦ ਵੀ ਮੇਰੇ ਪੁੱਤ ਨੂੰ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ 10 ਮਹੀਨਿਆਂ ‘ਚ ਨਾ ਤਾਂ ਲੋਕਾਂ ਦੇ ਦਿਲਾਂ ‘ਚ ਕਿਸੇ ਤਰ੍ਹਾਂ ਪਿਆਰ ‘ਚ ਕੋਈ ਕਮੀ ਆਈ ਤੇ ਨਾ ਹੀ ਇਨਸਾਫ਼ ਮਿਲਿਆ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਫੈਸਲੇ ਵੀ ਆਪਾਂ ਸੋਚ ਸਮਝ ਕੇ ਲੈਵਾਂਗੇ, ਕਿਉਂਕਿ ਮੈਂ ਕਿਸੇ ਦੀ ਐਨਰਜੀ ਅਜਾਇਆ ਨਹੀਂ ਕਰਨਾ ਚਾਹੁੰਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...