April 30, 2026, 12:01 pm
----------- Advertisement -----------
HomeNewsBreaking NewsPM ਮੋਦੀ ਰੈਲੀ ਮਾਮਲਾ: ਕੈਪਟਨ ਅਮਰਿੰਦਰ ਨੇ ਰਾਸ਼ਟਰਪਤੀ ਰਾਜ ਲਾਉਣ ਦੀ ਕੀਤੀ...

PM ਮੋਦੀ ਰੈਲੀ ਮਾਮਲਾ: ਕੈਪਟਨ ਅਮਰਿੰਦਰ ਨੇ ਰਾਸ਼ਟਰਪਤੀ ਰਾਜ ਲਾਉਣ ਦੀ ਕੀਤੀ ਮੰਗ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੂਬੇ ‘ਚ ਰਾਸ਼ਟਰਪਤੀ ਰਾਜ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਰਾਸ਼ਟਰਪਤੀ ਰਾਜ ਲਾਉਣਾ ਬਹੁਤ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਜ਼ਿਕਰਯੋਗ ਹੈ ਕਿ ਮੋਦੀ ਅੱਜ ਫਿਰੋਜ਼ਪੁਰ ਲਈ ਰੈਲੀ ਕਰਨ ਪਹੁੰਚੇ ਸਨ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਵਾਪਸ ਆਉਣਾ ਪਿਆ। ਹਾਲਾਂਕਿ ਭਾਜਪਾ ਦਾ ਕਹਿਣਾ ਹੈ ਮੋਦੀ ਦੀ ਸੁਰੱਖਿਆ ‘ਚ ਪੰਜਾਬ ਸਰਕਾਰ ਵਲੋਂ ਵੱਡੀ ਚੂਕ ਹੋਈ ਹੈ।ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ ‘ਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...