April 25, 2026, 7:38 am
----------- Advertisement -----------
HomeNewsCoronavirusਕੋਰੋਨਾ ਵਾਇਰਸ ਮਰੀਜ਼ਾਂ ਲਈ ਕੇਂਦਰ ਸਰਕਾਰ ਨੇ ਜਾਰੀ ਕੀਤੀਆਂ ਗਾਈਡਲਾਈਨ

ਕੋਰੋਨਾ ਵਾਇਰਸ ਮਰੀਜ਼ਾਂ ਲਈ ਕੇਂਦਰ ਸਰਕਾਰ ਨੇ ਜਾਰੀ ਕੀਤੀਆਂ ਗਾਈਡਲਾਈਨ

Published on

----------- Advertisement -----------

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ 24 ਘੰਟਿਆਂ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ 56 ਫ਼ੀਸਦ ਵਾਧਾ ਹੋਇਆ ਹੈ ਅਤੇ 58,097 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 534 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 4,82,551 ਹੋ ਗਈ ਹੈ। ਭਾਰਤ ਸਰਕਾਰ ਵੱਲੋਂ ਕੋਵਿਡ-19 ਦੇ ਮਰੀਜ਼ਾਂ ਬਾਰੇ ਇੱਕ ਨਵੀਂ ਗਾਈਡਲਾਈਨ ਜਾਰੀ ਕੀਤੀ ਗਈ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਨਵੀਂ ਦਿਸ਼ਾ-ਨਿਰਦੇਸ਼ ਅਨੁਸਾਰ ਹਲਕੇ ਲੱਛਣਾਂ ਵਾਲੇ ਮਰੀਜ਼ ਘਰ ਹੀ ਰਹਿਣਗੇ ਅਤੇ ਮਰੀਜ਼ਾਂ ਨੂੰ ਟ੍ਰਿਪਲ ਲੇਅਰ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।

ਕੋਰੋਨਾ ਦੇ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਜੋ ਕਿ ਇਸ ਤਰ੍ਹਾਂ ਹਨ

ਲੱਛਣ ਰਹਿਤ ਅਤੇ ਹਲਕੇ-ਲੱਛਣ ਵਾਲੇ ਮਰੀਜ਼, ਜਿਨ੍ਹਾਂ ਦੀ ਆਕਸੀਜਨ ਸੰਤ੍ਰਿਪਤਾ 93 ਫ਼ੀਸਦ ਤੋਂ ਵੱਧ ਹੈ, ਨੂੰ ਘਰ ਵਿਚ ਆਈਸੋਲੇਸ਼ਨ ਕਰਨ ਦੀ ਆਗਿਆ ਹੈ।
ਬਜ਼ੁਰਗ ਮਰੀਜ਼ਾਂ ਲਈ ਡਾਕਟਰ ਦੀ ਸਲਾਹ ‘ਤੇ ਹੋਮ ਆਈਸੋਲੇਸ਼ਨ ਦੀ ਆਗਿਆ ਹੈ।
ਹਲਕੇ ਲੱਛਣਾਂ ਵਾਲੇ ਮਰੀਜ਼ ਘਰ ਹੀ ਰਹਿਣਗੇ, ਜਿਸ ਲਈ ਉਚਿਤ ਵੈਂਟੀਲੇਸ਼ਨ ਜ਼ਰੂਰੀ ਹੈ।
ਜੇਕਰ ਅਜਿਹੇ ਮਰੀਜ਼ ਜਿਨ੍ਹਾਂ ਨੂੰ ਐੱਚਆਈਵੀ ਹੈ, ਜਿਨ੍ਹਾਂ ਦਾ ਟ੍ਰਾਂਸਪਲਾਂਟ ਕੀਤਾ ਗਿਆ ਹੈ ਜਾਂ ਕੈਂਸਰ ਤੋਂ ਪੀੜਤ ਹਨ, ਤਾਂ ਡਾਕਟਰ ਦੀ ਸਲਾਹ ਤੋਂ ਬਾਅਦ ਹੀ ਹੋਮ ਆਈਸੋਲੇਸ਼ਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਮਰੀਜ਼ ਨੂੰ ਟ੍ਰਿਪਲ ਲੇਅਰ ਮਾਸਕ ਪਹਿਨਣ ਦੀ ਸਲਾਹ ਹੈ।
ਮਰੀਜ਼ ਨੂੰ ਵੱਧ ਤੋਂ ਵੱਧ ਤਰਲ ਪਦਾਰਥ ਲੈਣ ਦੀ ਸਲਾਹ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...