August 28, 2026, 11:31 pm
----------- Advertisement -----------
HomeNewsLatest Newsਗੈਂਗਸਟਰ ਮਨਮੋਹਨ ਮੋਹਣਾ ਦੀ ਮੌ+ਤ 'ਤੇ ਪਰਿਵਾਰਿਕ ਮੈਂਬਰਾ ਦਾ ਵੱਡਾ ਬਿਆਨ ਆਇਆ...

ਗੈਂਗਸਟਰ ਮਨਮੋਹਨ ਮੋਹਣਾ ਦੀ ਮੌ+ਤ ‘ਤੇ ਪਰਿਵਾਰਿਕ ਮੈਂਬਰਾ ਦਾ ਵੱਡਾ ਬਿਆਨ ਆਇਆ ਸਾਹਮਣੇ

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿੱਚ ਬੰਦ ਮੁਲਜ਼ਮਾਂ ਵਿਚਾਲੇ ਐਤਵਾਰ ਨੂੰ ਹੋਈ ਖੂਨੀ ਝੜਪ ਵਿੱਚ ਗੈਂਗਸਟਰ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਹਣਾ ਦੀ ਮੌਤ ਹੋ ਗਈ।ਇਸ ਮਾਮਲੇ ‘ਚ ਮਨਮੋਹਨ ਸਿੰਘ ਮੋਹਣਾ ਦੇ ਪਰਿਵਾਰਿਕ ਮੈਂਬਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਨਮੋਹਨ ਮੋਹਨਾ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਮਨਮੋਹਨ ਸਿੰਘ ਇੱਕ ਵਧੀਆ ਇਨਸਾਨ ਸੀ ਜਿਸ ਦਾ ਕਿਸੇ ਵੀ ਗੈਂਗਸਟਰ ਨਾਲ ਸਬੰਧ ਨਹੀਂ ਸੀ ਉਨ੍ਹਾਂ ਕਿਹਾ ਕਿ ਉਸ ਦਾ ਕਿ ਉਸਦਾ ਇੱਕ ਭਰਾ ਹੋਰ ਹੈ ਅਤੇ ਪਿਤਾ ਪਿੰਡ ਵਿੱਚ ਡਾਕਟਰ ਹੈ, ਪਿਤਾ ਨੂੰ ਕੈਂਸਰ ਹੈ ਜਿਸ ਕਰਕੇ ਉਹ ਆਪਣੇ ਪੁੱਤ ਦੀ ਲਾਸ਼ ਲੈਣ ਨਹੀਂ ਆਏ।
ਦੱਸ ਦਈਏ ਕਿ ਥੋੜੀ ਦੇਰ ਬਾਅਦ ਮ੍ਰਿਤਕ ਗੈਗਸਟਰ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਹਨਾ ਦਾ ਪੋਸਟਮਾਰਟਮ ਕੀਤਾ ਜਾਵੇਗਾ। ਥਾਣਾ ਮੁੱਖੀ ਰਜਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਮਾਮਲਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕਰ ਰਹੀ ਹੈ । ਮਨਮੋਹਨ ਸਿੰਘ ਦੇ ਪਿੰਡੋ ਆਏ ਉਸਦੇ ਦੋਸਤ ਨੇ ਦੱਸਿਆ ਕਿ ਮਨਮੋਹਨ ਸਿੰਘ ਬਹੁਤ ਵਧੀਆ ਇਨਸਾਨ ਸੀ ਉਸਨੇ ਕੱਲ ਦੀ ਘਟਨਾ ਲਈ ਜੇਲ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਮਜੀਠਾ ਹਲਕਾ ਦੇ ਸਾਬਕਾ ਐਮ. ਐਲ. ਏ. ਰਣਜੀਤ ਸਿੰਘ ਵਰਿਆਮ ਨੰਗਲ

ਹਲਕਾ ਮਜੀਠਾ ਦੇ ਸਾਬਕਾ ਐਮ. ਐਲ. ਏ. ਸਰਦਾਰ ਰਣਜੀਤ ਸਿੰਘ ਵਰਿਆਮ ਨੰਗਲ ਇਸ ਫਾਨੀਂ...

ਮੁੱਖ ਮੰਤਰੀ ਮਾਨ ਨੇ ਆਪਣੀ ਭੈਣ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਭੈਣ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ...

ਜਸਵੀਰ ਸਿੰਘ ਗੜ੍ਹੀ ਵੱਲੋਂ SC ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਮਿਸ਼ਨ ਦੀ ਚੇਅਰਮੈਨੀ...

ਮੁੱਖ ਮੰਤਰੀ ਸਿਹਤ ਯੋਜਨਾ: 104 ਹੈਲਪਲਾਈਨ ਡਿਸਚਾਰਜ ਤੋਂ ਬਾਅਦ ਵੀ ਮਰੀਜ਼ਾਂ ਨਾਲ ਸਰਕਾਰ ਦਾ ਸੰਪਰਕ ਬਣਾਈ ਰੱਖਦੀ ਹੈ

ਚੰਡੀਗੜ੍ਹ; 28 ਅਗਸਤ 2026:ਮਾਨਸਾ ਦੇ ਹਰਦੇਵ ਸਿੰਘ ਲਈ, ਮੁੱਖ ਮੰਤਰੀ ਸਿਹਤ ਯੋਜਨਾ (MMSY) ਤਹਿਤ...

 ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ 3 ਹਜ਼ਾਰ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਨੂੰ ਕੇਂਦਰ ਵੱਲੋਂ ਪ੍ਰਵਾਨਗੀ

ਭਾਰਤ ਸਰਕਾਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ...

ਰੱਖੜ ਪੁੰਨਿਆ ਮੇਲੇ ’ਤੇ ਸਭ ਦੀਆਂ ਨਜ਼ਰਾਂ; 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਿਰਾਂ ਲਈ ਵੱਡੀ ਪ੍ਰੀਖਿਆ

ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਇਸ ਵਾਰ ਦਾ ਇਤਿਹਾਸਕ ‘ਰੱਖੜ ਪੁੰਨਿਆ ਜੋੜ...

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

*ਜਲੰਧਰ; 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ...

ਅੰਮ੍ਰਿਤਪਾਲ ਸਿੰਘ ਦੇ ਪਿਤਾ ਦੀ ਤਾਰੀਫ਼ ਵਾਲੀ ਪੋਸਟ ਬਣੀ ਚੰਨੀ ਲਈ ਮੁਸੀਬਤ? ਹਾਈਕਮਾਨ ਦੀ ਨਾਰਾਜ਼ਗੀ ਦੀ ਚਰਚਾ

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿਚੋਤਾਣ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...