October 15, 2026, 3:29 pm
----------- Advertisement -----------
HomeNewsLatest Newsਵਧਦੀ ਗਰਮੀ ਨੇ ਕਿਸਾਨਾਂ ਦੀ ਵਧਾਈ ਚਿੰਤਾ, ਕਣਕ ਦੇ ਝਾੜ 'ਤੇ ਮਾੜਾ...

ਵਧਦੀ ਗਰਮੀ ਨੇ ਕਿਸਾਨਾਂ ਦੀ ਵਧਾਈ ਚਿੰਤਾ, ਕਣਕ ਦੇ ਝਾੜ ‘ਤੇ ਮਾੜਾ ਅਸਰ ਪੈਣ ਦਾ ਖਦਸ਼ਾ

Published on

----------- Advertisement -----------

ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਕਈ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਆਮ ਸੀਮਾ ਤੋਂ ਉਪਰ ਚੱਲ ਰਿਹਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਲਗਾਤਾਰ ਵੱਧ ਰਹੀ ਗਰਮੀ ਨੇ ਕਣਕ ਦੇ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਕਿਉਕਿ ਆਮ ਤੌਰ ‘ਤੇ ਫਰਵਰੀ ਦੇ ਮਹੀਨੇ ਤਾਪਮਾਨ ‘ਚ ਥੋੜ੍ਹਾ ਜਿਹਾ ਵਾਧਾ ਹੁੰਦਾ ਹੈ, ਜਿਸ ਦਾ ਕਣਕ ਦੀ ਫ਼ਸਲ ‘ਤੇ ਕੋਈ ਅਸਰ ਨਹੀਂ ਪੈਂਦਾ। ਪਰ ਇਸ ਸਾਲ ਸਰਦੀ ਦੇ ਮੌਸਮ ਦੌਰਾਨ ਵੀ ਤਾਪਮਾਨ ਵਿੱਚ ਬਹੁਤੀ ਗਿਰਾਵਟ ਨਾ ਆਉਣ ਅਤੇ ਮੀਂਹ ਨਾ ਪੈਣ ਕਾਰਨ ਕਣਕ ਦੇ ਦਾਣਿਆਂ ਦੇ ਆਕਾਰ ‘ਤੇ ਮਾੜਾ ਅਸਰ ਪੈਣ ਦੇ ਆਸਾਰ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਇਸ ਫ਼ਸਲ (ਕਣਕ) ਨੂੰ ਬਹੁਤੀ ਗਰਮੀ ਦੇ ਦਿਨਾਂ ਦੀ ਲੋੜ ਨਹੀਂ ਹੁੰਦੀ। ਜੇਕਰ ਤਾਪਮਾਨ ਕਈ ਦਿਨਾਂ ਤੱਕ ਆਮ ਨਾਲੋਂ ਉੱਪਰ ਰਹਿੰਦਾ ਹੈ ਤਾਂ ਇਸ ਦਾ ਕਣਕ ਦੀ ਫ਼ਸਲ ‘ਤੇ ਬੁਰਾ ਅਸਰ ਪੈ ਸਕਦਾ ਹੈ ਜਿਸ ਕਾਰਨ ਸੂਬੇ ਦੇ ਜ਼ਿਆਦਾਤਰ ਕਣਕ ਉਤਪਾਦਕ ਕਿਸਾਨ ਇਨ੍ਹੀਂ ਦਿਨੀਂ ਚਿੰਤਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...