June 25, 2026, 8:09 am
----------- Advertisement -----------
HomeNewsLatest Newsਪੰਜਾਬ ਦੇ ਵਿੱਤ ਮੰਤਰੀ ਚੀਮਾ ਸਮੇਤ 'ਆਪ' ਦੇ ਕਈ ਵਿਧਾਇਕਾਂ ਤੇ ਵਰਕਰਾਂ...

ਪੰਜਾਬ ਦੇ ਵਿੱਤ ਮੰਤਰੀ ਚੀਮਾ ਸਮੇਤ ‘ਆਪ’ ਦੇ ਕਈ ਵਿਧਾਇਕਾਂ ਤੇ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

Published on

----------- Advertisement -----------

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਲਾਲਚੰਦ ਕਟਾਰੂਚੱਕ, ਲਾਲਜੀਤ ਭੁੱਲਰ ਅਤੇ ਹਰਭਜਨ ਸਿੰਘ ਈਟੀਓ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਅਤੇ ਵਰਕਰਾਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦਰਅਸਲ, ਅੱਜ ਆਮ ਆਦਮੀ ਪਾਰਟੀ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਖ਼ਿਲਾਫ਼ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰ ਰਹੀ ਹੈ। ਇਸ ਸਬੰਧ ਵਿੱਚ ਅੱਜ ਪੰਜਾਬ ਦੇ ਮੰਤਰੀ ਅਤੇ ਵਿਧਾਇਕ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਗਏ ਸਨ ਪਰ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਅਤੇ ਮੰਤਰੀਆਂ ਵਿਚਾਲੇ ਕੁਝ ਝੜਪ ਵੀ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...