June 7, 2026, 1:20 pm
----------- Advertisement -----------
HomeNewsLatest Newsਰੈਗਿੰਗ ਤੋਂ ਤੰਗ ਆ ਕੇ ਦਲਿਤ ਮੈਡੀਕਲ ਵਿਦਿਆਰਥਣ ਨੇ ਕੀਤੀ ਖੁਦ+ਕੁਸ਼ੀ

ਰੈਗਿੰਗ ਤੋਂ ਤੰਗ ਆ ਕੇ ਦਲਿਤ ਮੈਡੀਕਲ ਵਿਦਿਆਰਥਣ ਨੇ ਕੀਤੀ ਖੁਦ+ਕੁਸ਼ੀ

Published on

----------- Advertisement -----------

ਹੈਦਰਾਬਾਦ ‘ਚ ਐਤਵਾਰ ਦੇਰ ਰਾਤ ਦਲਿਤ ਮੈਡੀਕਲ ਵਿਦਿਆਰਥੀ ਡੀ. ਪ੍ਰੀਤੀ (26) ਦੀ ਮੌਤ ਹੋ ਗਈ। ਪੋਸਟ ਗ੍ਰੈਜੂਏਸ਼ਨ ਪਹਿਲੇ ਸਾਲ ਦੀ ਵਿਦਿਆਰਥਣ ਪ੍ਰੀਤੀ ਨੇ ਚਾਰ ਦਿਨ ਪਹਿਲਾਂ ਆਪਣੇ ਸੀਨੀਅਰ ਦੀ ਰੈਗਿੰਗ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਉਸ ਨੇ ਆਪਣੇ ਆਪ ਨੂੰ ਜ਼ਹਿਰ ਦੇ ਟੀਕੇ ਲਗਾਏ ਸਨ। ਪ੍ਰੀਤੀ ਨੂੰ ਹੈਦਰਾਬਾਦ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ 26 ਫਰਵਰੀ ਨੂੰ ਉਸ ਨੇ ਦਮ ਤੋੜ ਦਿੱਤਾ।
ਪ੍ਰੀਤੀ ਦੇ ਪਿਤਾ ਨਰਿੰਦਰ ਦੀ ਸ਼ਿਕਾਇਤ ‘ਤੇ ਪ੍ਰੀਤੀ ਦੇ ਕਾਲਜ ‘ਚ ਦੂਜੇ ਸਾਲ ਦੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀ ਮੁਹੰਮਦ ਅਲੀ ਸੈਫ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਵਿਰੁੱਧ ਰੈਗਿੰਗ, ਖੁਦਕੁਸ਼ੀ ਲਈ ਉਕਸਾਉਣ ਅਤੇ ਐਸਸੀ/ਐਸਟੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਾਲਜ ਤੇ ਹਸਪਤਾਲ ਪ੍ਰਸ਼ਾਸਨ ’ਤੇ ਲਾਪ੍ਰਵਾਹੀ ਦਾ ਦੋਸ਼ ਵੀ ਲਾਇਆ। ਉਨ੍ਹਾਂ ਕਿਹਾ ਕਿ ਪ੍ਰੀਤੀ ਨੇ ਦੋਵਾਂ ਥਾਵਾਂ ’ਤੇ ਮੁਲਜ਼ਮਾਂ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਪਰ ਕੋਈ ਕਾਰਵਾਈ ਨਹੀਂ ਹੋਈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਦੋਵਾਂ ਵਿਚਾਲੇ ਹੋਈ ਵਟਸਐਪ ਚੈਟ ਤੋਂ ਪਤਾ ਲੱਗਦਾ ਹੈ ਕਿ ਦੋਸ਼ੀ ਪ੍ਰੀਤੀ ਦੀ ਰੈਗਿੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਟੌਕਸੀਕੋਲੋਜੀ ਰਿਪੋਰਟ ਦੇ ਆਧਾਰ ‘ਤੇ ਅਗਲੇਰੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...