November 25, 2026, 2:38 pm
----------- Advertisement -----------
HomeNewsLatest Newsਪ੍ਰਧਾਨ ਮੰਤਰੀ ਮੋਦੀ ਨੇ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ 'ਚ...

ਪ੍ਰਧਾਨ ਮੰਤਰੀ ਮੋਦੀ ਨੇ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ‘ਚ 16 ਹਜ਼ਾਰ ਕਰੋੜ ਰੁਪਏ ਕੀਤੇ ਟਰਾਂਸਫਰ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ 27 ਫਰਵਰੀ ਨੂੰ ਕਿਸਾਨ ਸਨਮਾਨ ਨਿਧੀ ਦੀ 13ਵੀਂ ਕਿਸ਼ਤ ਜਾਰੀ ਕੀਤੀ। ਕਰਨਾਟਕ ਦੇ ਬੇਲਾਗਾਵੀ ਤੋਂ 8 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਕਿਸ਼ਤ ਟਰਾਂਸਫਰ ਕੀਤੀ ਗਈ ਸੀ। ਕਿਸਾਨਾਂ ਨੂੰ 13ਵੀਂ ਕਿਸ਼ਤ ਵਜੋਂ 16 ਹਜ਼ਾਰ ਕਰੋੜ ਰੁਪਏ ਦਿੱਤੇ ਗਏ ਹਨ। ਇਸ ਸਕੀਮ ਤਹਿਤ ਹਰ ਸਾਲ ਸਰਕਾਰ ਕਿਸਾਨਾਂ ਦੇ ਖਾਤੇ ਵਿੱਚ 2-2 ਹਜ਼ਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ 6000 ਰੁਪਏ ਟਰਾਂਸਫਰ ਕਰਦੀ ਹੈ। ਇਸ ਸਕੀਮ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਾਲ ਵਿੱਚ 2000 ਰੁਪਏ ਦੀਆਂ ਤਿੰਨ ਕਿਸ਼ਤਾਂ (ਕੁੱਲ 6000 ਰੁਪਏ) ਦਿੱਤੀਆਂ ਜਾਂਦੀਆਂ ਹਨ। ਸਕੀਮ ਤਹਿਤ ਪਹਿਲੀ ਕਿਸ਼ਤ ਅਪ੍ਰੈਲ-ਜੁਲਾਈ, ਦੂਜੀ ਕਿਸ਼ਤ ਅਗਸਤ-ਨਵੰਬਰ ਅਤੇ ਤੀਜੀ ਕਿਸ਼ਤ ਦਸੰਬਰ-ਮਾਰਚ ਵਿਚਕਾਰ ਜਾਰੀ ਕੀਤੀ ਜਾਂਦੀ ਹੈ। ਇਹ ਯੋਜਨਾ ਕਿਸਾਨਾਂ ਨੂੰ ਵਿੱਤੀ ਮਦਦ ਪ੍ਰਦਾਨ ਕਰਨ ਲਈ 2019 ਵਿੱਚ ਸ਼ੁਰੂ ਕੀਤੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...