September 26, 2026, 4:46 am
----------- Advertisement -----------
HomePunjabbusinessElon Musk ਦੀ ਜਾਇਦਾਦ 'ਚ ਹੋਇਆ ਜ਼ਬਰਦਸਤ ਵਾਧਾ, ਫਿਰ ਤੋਂ ਬਣੇ ਦੁਨੀਆ...

Elon Musk ਦੀ ਜਾਇਦਾਦ ‘ਚ ਹੋਇਆ ਜ਼ਬਰਦਸਤ ਵਾਧਾ, ਫਿਰ ਤੋਂ ਬਣੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ

Published on

----------- Advertisement -----------

ਪਿਛਲੇ ਸਾਲ ਅਮੀਰਾਂ ਦੀ ਸੂਚੀ ‘ਚ ਦੂਜੇ ਨੰਬਰ ‘ਤੇ ਖਿਸਕਣ ਵਾਲੇ ਐਲੋਨ ਮਸਕ ਦੀ ਜਾਇਦਾਦ ‘ਚ 2023 ‘ਚ ਜ਼ਬਰਦਸਤ ਵਾਧਾ ਹੋਇਆ ਹੈ। ਅਰਬਪਤੀ ਐਲੋਨ ਮਸਕ ਇੱਕ ਵਾਰ ਫਿਰ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਬਲੂਮਬਰਗ ਦੇ ਲਗਾਤਾਰ ਅਪਡੇਟ ਕੀਤੇ ਬਿਲੀਅਨੇਅਰ ਇੰਡੈਕਸ ਦੇ ਅਨੁਸਾਰ, 187 ਅਰਬ ਡਾਲਰ ਦੀ ਕੁੱਲ ਜਾਇਦਾਦ ਦੇ ਨਾਲ, ਮਸਕ ਨੇ ਇੱਕ ਵਾਰ ਫਿਰ ਅਰਬਪਤੀਆਂ ਦੀ ਸੂਚੀ ਵਿੱਚ ਪਹਿਲੇ ਨੰਬਰ ‘ਤੇ ਕਬਜ਼ਾ ਕਰ ਲਿਆ ਹੈ। ਉਸਨੇ ਫ੍ਰੈਂਚ ਲਗਜ਼ਰੀ ਬ੍ਰਾਂਡ ਦੇ ਸੀਈਓ ਬਰਨਾਰਡ ਅਰਨੌਲਟ ਨੂੰ ਪਿੱਛੇ ਛੱਡ ਦਿੱਤਾ ਹੈ, ਜੋ ਪਿਛਲੇ ਸਾਲ ਅਮੀਰਾਂ ਦੀ ਸੂਚੀ ਵਿੱਚ ਪਹਿਲੇ ਸਥਾਨ ‘ਤੇ ਸਨ।
ਤਾਜ਼ਾ ਅੰਕੜਿਆਂ ਅਨੁਸਾਰ ਐਲੋਨ ਮਸਕ ਦੀ ਕੁੱਲ ਜਾਇਦਾਦ $187.1 ਅਰਬ ਹੈ। ਇਸ ਦੇ ਨਾਲ ਹੀ ਬਰਨਾਰਡ ਅਰਨੌਲਟ ਦੀ ਜਾਇਦਾਦ 185.3 ਅਰਬ ਡਾਲਰ ਦੱਸੀ ਗਈ ਹੈ। ਰਿਪੋਰਟਸ ਮੁਤਾਬਿਕ ਇਸ ਦਾ ਮੁੱਖ ਕਾਰਨ ਮਸਕ ਦੀ ਆਟੋ ਕੰਪਨੀ ਟੇਸਲਾ ਦੇ ਸ਼ੇਅਰਾਂ ‘ਚ ਵਾਧਾ ਰਿਹਾ ਹੈ। ਇਸ ਸਾਲ ਟੇਸਲਾ ਦੇ ਸਟਾਕ ਵਿੱਚ 90 ਪ੍ਰਤੀਸ਼ਤ ਵਾਧਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...