September 13, 2026, 10:37 am
----------- Advertisement -----------
HomeNewsLatest Newsਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਸਾਲਾਂ ਪੰਜਾਬਣ ਕੁੜੀ ਦੀ...

ਅਮਰੀਕਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 22 ਸਾਲਾਂ ਪੰਜਾਬਣ ਕੁੜੀ ਦੀ ਮੌ.ਤ

Published on

----------- Advertisement -----------

ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੂੰ ਉਸ ਵੇਲੇ ਵੱਡਾ ਸਦਮਾ ਪਹੁੰਚਿਆ ਜਦੋਂ ਅਮਰੀਕਾ ਵਿੱਚ ਰਹਿੰਦੀ ਉਨ੍ਹਾਂ ਦੀ ਭਾਣਜੀ ਗੁਰਜੋਤ ਕੌਰ ਪੁੱਤਰੀ ਬਲਵੀਰ ਸਿੰਘ ਦੀ ਅਚਾਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਦੀ ਖਬਰ ਮਿਲਦਿਆਂ ਇਲਾਕੇ ਚ ਸੋਗ ਦੀ ਲਹਿਰ ਫੈਲ ਗਈ ਤੇ ਵਿਧਾਇਕ ਘਰ ਅਫਸੋਸ ਕਰਨ ਵਾਲੇ ਵੱਡੀ ਗਿਣਤੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਦੀ ਭੈਣ ਰਮਨਦੀਪ ਕੌਰ ਆਪਣੇ ਪਤੀ ਬਲਵੀਰ ਸਿੰਘ ਤੇ ਦੋ ਬੱਚਿਆਂ ਸਣੇ ਅਮਰੀਕਾ ਦੇ ਸਟੌਕਟਨ ਕੈਲੇਫੋਰਨੀਆ ਵਿੱਚ ਪਿਛਲੇ ਲੰਮੇ ਅਰਸੇ ਤੋਂ ਰਹਿੰਦੀ ਸੀ। ਬੀਤੇ ਦਿਨ ਸਵੇਰੇ ਗੁਰਜੋਤ ਕੌਰ ਆਪਣੀ ਕਾਰ ਤੇ ਡਰਾਈਵ ਕਰਦੇ ਹੋਏ ਜਾ ਰਹੀ ਸੀ ਕਿ ਅਚਾਨਕ ਅੱਗੇ ਤੋਂ ਆ ਰਹੀ ਕਾਰ ਨਾਲ ਆਹਮੋ-ਸਾਹਮਣੀ ਟੱਕਰ ਹੋ ਗਈ, ਜਿਸ ਕਾਰਨ ਗੁਰਜੋਤ ਕੌਰ ਦੀ ਮੌਕੇ ਤੇ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...