July 22, 2026, 11:41 pm
----------- Advertisement -----------
HomeNewsEntertainmentਹਰਭਜਨ ਮਾਨ ਆਪਣੇ ਖ਼ਾਸ ਦੋਸਤ ਦੇ ਘਰ ਪਹੁੰਚੇ, ਵੀਡੀਓ ਕੀਤੀ ਸਾਂਝੀ

ਹਰਭਜਨ ਮਾਨ ਆਪਣੇ ਖ਼ਾਸ ਦੋਸਤ ਦੇ ਘਰ ਪਹੁੰਚੇ, ਵੀਡੀਓ ਕੀਤੀ ਸਾਂਝੀ

Published on

----------- Advertisement -----------

ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰਾਂ ਵਿੱਚੋਂ ਇੱਕ ਹਨ। ਉਹ ਇਨ੍ਹੀਂ ਦਿਨ੍ਹੀਂ ਪੰਜਾਬ ਆਏ ਹੋਏ ਹਨ ਅਤੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਮੁਲਾਕਾਤ ਕਰ ਰਹੇ ਹਨ। ਦੱਸ ਦਈਏ ਕਿ ਹਰਭਜਨ ਮਾਨ ਅਕਸਰ ਹੀ ਜਸਬੀਰ ਜੱਸੀ ਨੂੰ ਮਿਲਣ ਦੇ ਲਈ ਉਨ੍ਹਾਂ ਦੇ ਘਰ ਜਾਂਦੇ ਹਨ। ਬੀਤੇ ਦਿਨ ਵੀ ਹਰਭਜਨ ਮਾਨ ਜਸਬੀਰ ਜੱਸੀ ਦੇ ਘਰ ਪਹੁੰਚੇ ਹੋਏ ਸੀ।

ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਹਰਭਜਨ ਮਾਨ ਜਸਬੀਰ ਜੱਸੀ ਦੇ ਨਾਲ ਟਾਈਮ ਸਪੈਂਡ ਕਰਦੇ ਹੋਏ ਨਜ਼ਰ ਆ ਰਹੇ ਹਨ। ਦੋਵੇ ਖਾਣੇ ਦਾ ਆਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਸਾਡੇ ਪਿੰਡ ਦਲੀਆ ਮਿਰਜਾਨਪੁਰ, ਦੀਨਾਨਗਰ ‘ਚ ਹਰਭਜਨ ਮਾਨ ਭਾਜੀ।’

ਉਨ੍ਹਾਂ ਦੀ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਖੂਬ ਰਿਐਕਸ਼ਨ ਆ ਰਹੇ ਹਨ ਤੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਦੋਵੇਂ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਹਨ ਅਤੇ ਦੋਵਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਹਨ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਹਾਈਕੋਰਟ ਪਹੁੰਚਿਆ ‘ਸਤਲੁਜ’ ਫ਼ਿਲਮ ਵਿਵਾਦ, ਮੋਹਾਲੀ ਦੇ ਸਰਵਨ ਸਿੰਘ ਨੇ ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼ ਪਾਈ ਪਟੀਸ਼ਨ

‘ਸਤਲੁਜ’ ਫ਼ਿਲਮ ਵਿਵਾਦ ਹੁਣ ਹਾਈਕੋਰਟ ਪਹੁੰਚ ਗਿਆ ਹੈ। ਫ਼ਿਲਮ ਨੂੰ OTT ਤੋਂ ਹਟਾਉਣ ਖਿਲਾਫ਼...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...