September 11, 2026, 2:58 am
----------- Advertisement -----------
HomePunjabbusinessਮਾਰਚ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਸੂਚੀ

ਮਾਰਚ ‘ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਸੂਚੀ

Published on

----------- Advertisement -----------

ਫਰਵਰੀ ਦਾ ਮਹੀਨਾ ਖਤਮ ਹੋ ਗਿਆ ਹੈ ਅਤੇ ਅੱਜ ਤੋਂ ਮਾਰਚ ਮਹੀਨਾ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਇਸ ਮਹੀਨੇ ਵਿੱਚ ਕੁੱਲ 12 ਦਿਨਾਂ ਲਈ ਬੰਦ ਰਹਿਣਗੇ। ਦਰਅਸਲ, ਮਾਰਚ ‘ਚ ਹੋਲੀ ਸਮੇਤ ਕਈ ਤਿਉਹਾਰ ਆ ਰਹੇ ਹਨ। ਇਨ੍ਹਾਂ ਤਿਉਹਾਰਾਂ ਤੋਂ ਇਲਾਵਾ ਐਤਵਾਰ ਅਤੇ ਦੂਜੇ-ਚੌਥੇ ਸ਼ਨੀਵਾਰ ਸਮੇਤ ਕੁੱਲ 6 ਹਫ਼ਤਾਵਾਰੀ ਛੁੱਟੀਆਂ ਵੀ ਸ਼ਾਮਲ ਹਨ। ਇੱਥੇ ਅਸੀਂ ਤੁਹਾਨੂੰ ਮਾਰਚ ਵਿੱਚ ਬੈਂਕ ਛੁੱਟੀਆਂ ਬਾਰੇ ਪੂਰੀ ਜਾਣਕਾਰੀ ਦੇ ਰਹੇ ਹਾਂ-
ਤਾਰੀਕ ਦਿਨ/ਤਿਓਹਾਰ
03 ਮਾਰਚ, 2023- ਚਾਪਚਰ ਕੁਟ – (ਮਿਜ਼ੋਰਮ ‘ਚ ਬੈਂਕ ਬੰਦ ਰਹਿਣਗੇ)
05 ਮਾਰਚ, 2023 – ਐਤਵਾਰ
07 ਮਾਰਚ, 2023 – ਹੋਲਿਕਾ ਦਹਿਨ
08 ਮਾਰਚ, 2023 – ਹੋਲੀ
09 ਮਾਰਚ, 2023 – ਹੋਲੀ (ਸਿਰਫ਼ ਪਟਨਾ ‘ਚ ਬੈਂਕ ਬੰਦ ਰਹਿਣਗੇ)
11 ਮਾਰਚ, 2023 – ਦੂਜਾ ਸ਼ਨੀਵਾਰ
12 ਮਾਰਚ, 2023 – ਐਤਵਾਰ
19 ਮਾਰਚ, 2023 – ਐਤਵਾਰ
22 ਮਾਰਚ, 2023 – ਬੈਂਗਲੁਰੂ, ਚੇਨਈ, ਹੈਦਰਾਬਾਦ, ਆਂਧਰਾ ਪ੍ਰਦੇਸ਼, ਤੇਲੰਗਾਨਾ, ਮੁੰਬਈ, ਨਾਗਪੁਰ, ਪਣਜੀ, ਪਟਨਾ, ਜੰਮੂ ਅਤੇ ਮੁੰਬਈ ਵਿੱਚ ਗੁੜੀ ਪਦਵਾ / ਉਗਾਦੀ / ਬਿਹਾਰ ਦਿਵਸ / ਪਹਿਲਾ ਨਰਾਤਾ / ਤੇਲਗੂ ਨਵੇਂ ਸਾਲ ਦੇ ਮੌਕੇ ‘ਤੇ ਬੈਂਕ ਬੰਦ ਰਹਿਣਗੇ
25 ਮਾਰਚ, 2023 – ਚੌਥਾ ਸ਼ਨੀਵਾਰ
26 ਮਾਰਚ, 2023 – ਐਤਵਾਰ ਦੀ ਛੁੱਟੀ
30 ਮਾਰਚ, 2023 – ਰਾਮ ਨੌਮੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...