September 16, 2026, 3:56 pm
----------- Advertisement -----------
HomeNewsEntertainmentਬਿੱਗ ਬੌਸ ਸੀਜ਼ਨ-16 ਜਿੱਤਣ ਤੋਂ ਬਾਅਦ ਹੁਣ ਇਸ ਸ਼ੋਅ ‘ਚ ਨਜ਼ਰ ਆ...

ਬਿੱਗ ਬੌਸ ਸੀਜ਼ਨ-16 ਜਿੱਤਣ ਤੋਂ ਬਾਅਦ ਹੁਣ ਇਸ ਸ਼ੋਅ ‘ਚ ਨਜ਼ਰ ਆ ਸਕਦੇ ਹਨ ਐੱਮਸੀ ਸਟੈਨ  

Published on

----------- Advertisement -----------

ਬਿੱਗ ਬੌਸ ਸੀਜ਼ਨ-16 ਦੀ ਸਮਾਪਤੀ ਤੋਂ ਬਾਅਦ ਐੱਮਸੀ ਸਟੈਨ ਲਗਾਤਾਰ ਸਫ਼ਲਤਾ ਦੀਆਂ ਪੌੜੀਆਂ ਚੜ੍ਹ ਰਿਹਾ ਹੈ। ਉਨ੍ਹਾਂ ਨੂੰ ਕਈ ਵੱਡੇ ਪ੍ਰਾਜੈਕਟ ਮਿਲੇ ਹਨ। ਕੁੱਝ ਦਿਨਾਂ ਪਹਿਲਾਂ ਹੀ ਉਹ ਸੰਗੀਤਕਾਰ ਸਾਜਿਦ ਦੇ ਸਟੂਡੀਓ ‘ਚ ਉਨਾਂ ਨੂੰ ਮਿਲਣ ਲਈ ਪਹੁੰਚਿਆ ਸੀ।

ਦੱਸ ਦਈਏ ਕਿ ਹੁਣ ਉਨ੍ਹਾਂ ਨੂੰ ਇੱਰ ਹੋਰ ਸ਼ੋਅ ਦਾ ਆਫ਼ਰ ਮਿਲਿਆ ਹੈ। ਬਿੱਗ ਬੌਸ ਟਰਾਫੀ ਜਿੱਤਣ ਤੋਂ ਬਾਅਦ ਐੱਮਸੀ ਸਟੈਨ ਹੁਣ ਇੱਕ ਹੋਰ ਰਿਐਲਿਟੀ ਸ਼ੋਅ ਵਿੱਚ ਆਪਣੀ ਕਾਬਲੀਅਤ ਦਿਖਾ ਸਕਦੇ ਹਨ। ਬਿੱਗ ਬੌਸ ਦੇ ਖਬਰੀ ਨੇ ਆਪਣੇ ਇੰਸਟਾਗ੍ਰਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆ ਕਿਹਾ ਕਿ ਐੱਮਸੀ ਸਟੈਨ ਨੂੰ ‘ਖਤਰੋਂ ਕੇ ਖਿਲਾੜੀ’ ਸੀਜ਼ਨ-13 ਲਈ ਸੰਪਰਕ ਕੀਤਾ ਗਿਆ ਹੈ। ਹਾਲਾਂਕਿ ਇਸ ਬਾਰੇ ਐੱਮਸੀ ਸਟੈਨ ਦੀ ਟੀਮ ਵੱਲੋਂ ਕੋਈ ਵੀ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਗਈ। ਇਸ ਸ਼ੋਅ ਲਈ ਐੱਮਸੀ ਸਟੈਨ ਤੋਂ ਇਲਾਵਾ ਅਰਚਨਾ ਗੌਤਮ ਅਤੇ ਪ੍ਰਿਅੰਕਾ ਚਾਹਰ ਚੌਧਰੀ ਦੇ ਨਾਂ ਵੀ ਸਾਹਮਣੇ ਆ ਰਹੇ ਹਨ।

ਦੱਸ ਦਈਏ ਕਿ ਜਦੋਂ ਰੋਹਿਤ ਸ਼ੈਟੀ ਫਿਨਾਲੇ ‘ਚ ਬਿੱਗ ਬੌਸ ਦੇ ਘਰ ਆਏ ਤਾਂ ਉਸ ਦੌਰਾਨ ਉਨ੍ਹਾਂ ਨੇ ‘ਖਤਰੋਂ ਕੇ ਖਿਲਾੜੀ’ ਦੇ ਨਵੇਂ ਸੀਜ਼ਨ ਲਈ ਸਾਰੇ ਫਾਈਨਲਿਸਟਾਂ ਨੂੰ ਟਾਸਕ ਕਰਨ ਲਈ ਕਿਹਾ। ਜਦੋਂ ਕਿ ਸ਼ਾਲੀਨ ਨੇ ਸਾਰੇ ਕੰਮ ਸਭ ਤੋਂ ਤੇਜ਼ੀ ਨਾਲ ਕੀਤੇ, ਉੱਥੇ ਹੀ ਐੱਮਸੀ ਸਟੈਨ ਨੇ ਪਹਿਲੇ ਟਾਸਕ ਨੂੰ ਹੀ ਅਬੋਰਟ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਵਿਆਹ ਤੋਂ 5 ਮਹੀਨੇ ਬਾਅਦ ਰੈਪਰ ਬਾਦਸ਼ਾਹ ਤੇ ਈਸ਼ਾ ਰਿਖੀ ਹੋਏ ਵੱਖ, ਆਪਸੀ ਸਹਿਮਤੀ ਨਾਲ ਅਲੱਗ ਹੋਏ ਦੋਵੇਂ

ਰੈਪਰ ਅਤੇ ਗਾਇਕ ਬਾਦਸ਼ਾਹ ਨੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਹੀ ਪੰਜਾਬੀ ਅਦਾਕਾਰਾ...

ਬਾਬਾ ਜੀ, ਮੇਰੀ ਜਵਾਨੀ ਜਾਂ ਬੈਡਰੂਮ ਦੇ ਸੁਪਨੇ ਨਾ ਦੇਖੋ…’ ਕੰਗਨਾ ਰਣੌਤ ਦਾ ਰਾਮਦੇਵ ‘ਤੇ ਪਲਟਵਾਰ

ਭਾਜਪਾ (BJP) ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਯੋਗ ਗੁਰੂ ਬਾਬਾ ਰਾਮਦੇਵ 'ਤੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

‘ਖੁਦ ਨੂੰ ਕਾਕਰੋਚ ਕਹਿਣ ਵਾਲਾ ਗਟਰ ਦਾ ਹਿੱਸਾ’ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਦਿੱਤੀ ਸਫ਼ਾਈ

ਭਾਜਪਾ MP ਕੰਗਨਾ ਰਣੌਤ ਨੇ ਗਟਰ ਵਾਲੇ ਬਿਆਨ ‘ਤੇ ਸਫ਼ਾਈ ਦਿੱਤੀ ਹੈ। ਉਨ੍ਹਾਂ ਨੇ...