November 23, 2026, 12:34 pm
----------- Advertisement -----------
HomeNewsLatest NewsWhatsapp ਨੇ ਅਚਾਨਕ 29 ਲੱਖ ਤੋਂ ਵੱਧ ਖਾਤੇ ਕੀਤੇ ਬੰਦ, ਜਾਣੋ ਕਾਰਨ

Whatsapp ਨੇ ਅਚਾਨਕ 29 ਲੱਖ ਤੋਂ ਵੱਧ ਖਾਤੇ ਕੀਤੇ ਬੰਦ, ਜਾਣੋ ਕਾਰਨ

Published on

----------- Advertisement -----------

ਇੰਸਟੈਂਟ ਮੈਸੇਜਿੰਗ ਐਪ ਵਟਸਐਪ ਨੇ 29 ਲੱਖ ਤੋਂ ਵੱਧ ਭਾਰਤੀ ਖਾਤੇ ਬੰਦ ਕਰ ਦਿੱਤੇ ਹਨ। ਇਹ ਖਾਤੇ 1 ਜਨਵਰੀ ਤੋਂ 31 ਜਨਵਰੀ ਦਰਮਿਆਨ ਬੰਦ ਕੀਤੇ ਗਏ ਹਨ। ਕੰਪਨੀ ਨੇ ਕਿਹਾ ਕਿ ਉਪਭੋਗਤਾਵਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਇਨ੍ਹਾਂ ਖਾਤਿਆਂ ਨੂੰ ਬੰਦ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 10 ਲੱਖ ਤੋਂ ਵੱਧ ਭਾਰਤੀ ਖਾਤਿਆਂ ਨੂੰ ਸਰਗਰਮੀ ਨਾਲ ਬੈਨ ਕਰ ਦਿੱਤਾ ਗਿਆ ਹੈ।
WhatsApp ਨੇ ਦੱਸਿਆ ਕਿ ਜਨਵਰੀ ਮਹੀਨੇ ‘ਚ ਕੰਪਨੀ ਨੂੰ ਭਾਰਤ ਤੋਂ 1,461 ਸ਼ਿਕਾਇਤਾਂ ਮਿਲੀਆਂ ਸਨ ਅਤੇ ਪਲੇਟਫਾਰਮ ਨੇ 195 ਸ਼ਿਕਾਇਤਾਂ ‘ਤੇ ਕਾਰਵਾਈ ਕੀਤੀ ਹੈ। 1,461 ਸ਼ਿਕਾਇਤਾਂ ਵਿੱਚੋਂ 1,337 ਸ਼ਿਕਾਇਤਾਂ ਪਾਬੰਦੀ ਦੀਆਂ ਅਪੀਲਾਂ ਲਈ ਸਨ ਅਤੇ ਬਾਕੀ ਸਹਾਇਤਾ ਅਤੇ ਸੁਰੱਖਿਆ ਨਾਲ ਸਬੰਧਤ ਸਨ। ਕੰਪਨੀ ਨੇ ਇਹ ਜਾਣਕਾਰੀ ਆਈਟੀ ਐਕਟ 2021 ਦੀ ਮਹੀਨਾਵਾਰ ਰਿਪੋਰਟ ਵਿੱਚ ਦਿੱਤੀ ਹੈ।
ਵਟਸਐਪ ਨੇ ਨਵੇਂ ਆਈਟੀ ਨਿਯਮ ਤਹਿਤ ਯੂਜ਼ਰਸ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਇਨ੍ਹਾਂ ਖਾਤਿਆਂ ‘ਤੇ ਪਾਬੰਦੀ ਲਗਾਈ ਹੈ। ਦੱਸ ਦੇਈਏ ਕਿ ਆਈਟੀ ਐਕਟ 2021 ਦੇ ਤਹਿਤ, ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਹਰ ਮਹੀਨੇ ਆਈਟੀ ਮੰਤਰਾਲੇ ਨੂੰ ਉਪਭੋਗਤਾ ਸੁਰੱਖਿਆ ਰਿਪੋਰਟ ਜਮ੍ਹਾਂ ਕਰਾਉਣੀ ਪੈਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...