August 19, 2026, 11:47 am
----------- Advertisement -----------
HomeNewsLatest Newsਚੋਣ ਕਮਿਸ਼ਨਰ ਦੀ ਨਿਯੁਕਤੀ 'ਤੇ ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

ਚੋਣ ਕਮਿਸ਼ਨਰ ਦੀ ਨਿਯੁਕਤੀ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਇਤਿਹਾਸਕ ਫੈਸਲਾ

Published on

----------- Advertisement -----------

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਲੈ ਕੇ ਇਤਿਹਾਸਕ ਫੈਸਲਾ ਸੁਣਾਇਆ। ਅਦਾਲਤ ਨੇ ਹੁਕਮ ਦਿੱਤਾ ਕਿ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਜੇਆਈ ਦਾ ਇੱਕ ਪੈਨਲ ਉਨ੍ਹਾਂ ਦੀ ਨਿਯੁਕਤੀ ਕਰੇਗਾ। ਹਾਲਾਂਕਿ ਨਿਯੁਕਤੀ ਦਾ ਅਧਿਕਾਰ ਰਾਸ਼ਟਰਪਤੀ ਕੋਲ ਹੀ ਰਹੇਗਾ। ਪਹਿਲਾਂ ਸਿਰਫ਼ ਕੇਂਦਰ ਸਰਕਾਰ ਹੀ ਇਨ੍ਹਾਂ ਦੀ ਚੋਣ ਕਰਦੀ ਸੀ।
5 ਮੈਂਬਰੀ ਬੈਂਚ ਨੇ ਕਿਹਾ ਕਿ ਇਹ ਕਮੇਟੀ ਰਾਸ਼ਟਰਪਤੀ ਨੂੰ ਨਾਵਾਂ ਦੀ ਸਿਫ਼ਾਰਸ਼ ਕਰੇਗੀ। ਇਸ ਤੋਂ ਬਾਅਦ ਰਾਸ਼ਟਰਪਤੀ ਮੋਹਰ ਲਗਾਉਣਗੇ। ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕਿਹਾ ਕਿ ਇਹ ਪ੍ਰਕਿਰਿਆ ਉਦੋਂ ਤੱਕ ਲਾਗੂ ਰਹੇਗੀ ਜਦੋਂ ਤੱਕ ਸੰਸਦ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸਬੰਧੀ ਕਾਨੂੰਨ ਨਹੀਂ ਬਣਾ ਦਿੰਦੀ। ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਇਹ ਚੋਣ ਪ੍ਰਕਿਰਿਆ ਸੀਬੀਆਈ ਡਾਇਰੈਕਟਰ ਦੀ ਤਰਜ਼ ’ਤੇ ਹੋਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ...

ਪੰਜੋਖਰਾ ਸਾਹਿਬ ਗੁਰਦੁਆਰਾ ਵਿਵਾਦ, CM ਸੈਣੀ ਨਾਲ ਮੁਲਾਕਾਤ ਤੋਂ ਬਾਅਦ ਸੁਲਝਿਆ ਮਾਮਲਾ

ਪੰਜੋਖਰਾ ਸਾਹਿਬ ਗੁਰਦੁਆਰਾ ਵਿਚ ਵਿਵਾਦ ਚੰਡੀਗੜ੍ਹ ਵਿੱਚ ਸੁਲਝ ਗਿਆ ਹੈ। ਇਸ ਸਬੰਧ ਵਿੱਚ ਦਰਜ...

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...