November 23, 2026, 7:33 am
----------- Advertisement -----------
HomeNewsLatest News'ਸਕੂਲ ਆਫ਼ ਐਮੀਨੈਂਸ' ਪੰਜਾਬ ਦੀ ਸਿੱਖਿਆ ਦੀ ਨੁਹਾਰ ਬਦਲਣਗੇ: ਹਰਜੋਤ ਸਿੰਘ ਬੈਂਸ

‘ਸਕੂਲ ਆਫ਼ ਐਮੀਨੈਂਸ’ ਪੰਜਾਬ ਦੀ ਸਿੱਖਿਆ ਦੀ ਨੁਹਾਰ ਬਦਲਣਗੇ: ਹਰਜੋਤ ਸਿੰਘ ਬੈਂਸ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ 117 ‘ਸਕੂਲ ਆਫ਼ ਐਮੀਨੈਂਸ’ ਵਿਚ ਪੜ੍ਹਾਈ ਦਾ ਕਾਰਜ ਅਪ੍ਰੈਲ 2023 ਤੋਂ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਸਕੂਲ ਆਫ਼ ਐਮੀਨੈਂਸ ਦੇ ਪ੍ਰਿੰਸੀਪਲਾਂ ਅਤੇ ਸੂਬੇ ਦੇ ਜ਼ਿਲਾ ਸਿੱਖਿਆ ਅਫਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੀਤਾ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਅਤੇ ਅਗਲੀ ਜਮਾਤ ਵਿੱਚ ਦਾਖਲਾ ਯਕੀਨੀ ਬਣਾਉਣ ਵਾਸਤੇ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਵਧੀਆ ਢੰਗ ਨਾਲ ਚਲਾਇਆ ਜਾਵੇ। ਉਨ੍ਹਾਂ ਕਿਹਾ ਦਾਖਲ ਮੁਹਿੰਮ ਸਬੰਧੀ ਅਧਿਆਪਕਾਂ ਵਲੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦਾ ਬਹੁਤ ਵਧੀਆ ਸਹਿਯੋਗ ਮਿਲ ਰਿਹਾ ਹੈ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਕੂਲ ਪ੍ਰਬੰਧ ਵਿੱਚ ਸੁਧਾਰ ਕਰਕੇ ਸਕੂਲਾਂ ਦੀ ਸ਼ਾਨ ਬਹਾਲ ਕਰਨ ਵਾਸਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...