June 24, 2026, 5:12 pm
----------- Advertisement -----------
HomeNewsLatest Newsਥਾਣਾ ਰਣਜੀਤ ਐਵੀਨਿਊ ਵੱਲੋਂ, ਬਲਾਇੰਡ ਟਾਈਗਰ ਹਾਲ ਦਾ ਮਾਲਕ 17 ਹੁੱਕਿਆ ਸਮੇਤ...

ਥਾਣਾ ਰਣਜੀਤ ਐਵੀਨਿਊ ਵੱਲੋਂ, ਬਲਾਇੰਡ ਟਾਈਗਰ ਹਾਲ ਦਾ ਮਾਲਕ 17 ਹੁੱਕਿਆ ਸਮੇਤ ਕਾਬੂ

Published on

----------- Advertisement -----------

ਥਾਣਾ ਰਣਜੀਤ ਐਵੀਨਿਊ ਵੱਲੋਂ, ਬਲਾਇੰਡ ਟਾਈਗਰ ਹਾਲ ਦਾ ਮਾਲਕ 17 ਹੁੱਕਿਆ ਸਮੇਤ ਕਾਬੂ ਕੀਤਾ ਗਿਆ ਹੈ। ਵਰਿੰਦਰ ਸਿੰਘ ਖੋਸਾ, ਪੀ.ਪੀ.ਐਸ, ਏ.ਸੀ.ਪੀ ਨੋਰਥ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਰਣਜੀਤ ਐਵੀਨਿਊ,ਅੰਮ੍ਰਿਤਸਰ ਦੀ ਪੁਲਿਸ ਪਾਰਟੀ ਸਬ-ਇੰਸਪੈਕਟਰ ਬਲਦੇਵ ਸਿੰਘ ਸਮੇਤ ਸਾਥੀ ਕਰਮਚਾਰੀ ਗਸ਼ਤ ਦੇ ਸਬੰਧ ਵਿੱਚ ਵਿਸ਼ਾਲ ਮੈਗਾ ਮਾਰਟ, ਰਣਜੀਤ ਐਵੀਨਿਉ ਮੌਜੂਦ ਸਨ ਤਾਂ ਸੂਚਨਾਂ ਦੇ ਅਧਾਰ ਤੇ ਬਲਾਇੰਡ ਟਾਈਗਰ ਹਾਲ, ਰਣਜੀਤ ਐਵੀਨਿਊ, ਅੰਮ੍ਰਿਤਸਰ ਦੇ ਮਾਲਕ ਨਿਤੇਸ਼ ਉਬੇ ਵੱਲੋਂ ਆਪਣੇ ਹਾਲ ਵਿੱਚ ਨਜ਼ਾਇਜ਼ ਹੁਕੇ ਪਿਲਾਉਂਣ ‘ਤੇ ਕਾਬੂ ਕਰਕੇ 17 ਹੁਕੇ ਤੇ 17 ਹੁਕਾ ਫਲੇਵਰਸ ਬਰਾਮਦ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...