September 11, 2026, 12:58 am
----------- Advertisement -----------
HomeNewsLatest Newsਅੰਬਾਲਾ 'ਚ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰੀ ਬੱਸ ਦੀ...

ਅੰਬਾਲਾ ‘ਚ ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰੀ ਬੱਸ ਦੀ ਟਰਾਲੇ ਨਾਲ ਟੱਕਰ, 8 ਦੀ ਮੌ+ਤ

Published on

----------- Advertisement -----------

ਅੰਬਾਲਾ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਹ ਹਾਦਸਾ ਪੰਚਕੂਲਾ-ਯਮੁਨਾਨਗਰ ਨੈਸ਼ਨਲ ਹਾਈਵੇਅ 344 ‘ਤੇ ਪਿੰਡ ਕੱਕੜ ਮਾਜਰਾ (ਸ਼ਹਿਜ਼ਾਦਪੁਰ) ਨੇੜੇ ਸ਼ੁੱਕਰਵਾਰ ਤੜਕੇ 4.30 ਵਜੇ ਵਾਪਰਿਆ।
ਜਾਣਕਾਰੀ ਅਨੁਸਾਰ ਮਜ਼ਦੂਰ ਯੂਪੀ ਦੇ ਬਰੇਲੀ ਤੋਂ ਬੱਸ ਵਿੱਚ ਬੱਦੀ ਜਾ ਰਹੇ ਸਨ। ਜਿਵੇਂ ਹੀ ਉਹ ਸ਼ਹਿਜ਼ਾਦਪੁਰ ਨੇੜੇ ਪਿੰਡ ਕੱਕੜ ਮਾਜਰਾ ਕੋਲ ਪਹੁੰਚੇ ਤਾਂ ਬੱਸ ਨੂੰ ਪਿੱਛੇ ਤੋਂ ਇੱਕ ਟਰਾਲੇ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ 8 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ 6 ਲਾਸ਼ਾਂ ਨੂੰ ਸਿਵਲ ਹਸਪਤਾਲ ਨਰਾਇਣਗੜ੍ਹ ‘ਚ ਪੋਸਟਮਾਰਟਮ ਲਈ ਰਖਵਾਇਆ। ਜਦਕਿ 2 ਦੀਆਂ ਲਾਸ਼ਾਂ ਨੂੰ ਪੰਚਕੂਲਾ ਦੇ ਸਿਵਲ ਹਸਪਤਾਲ ‘ਚ ਰੱਖਿਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...