June 7, 2026, 3:49 am
----------- Advertisement -----------
HomeNewsLatest Newsਚੀਨ ਤੋਂ ਭਾਰਤ ਸ਼ਿਫਟ ਹੋਵੇਗਾ iPhone ਪਲਾਂਟ ,ਇਕ ਲੱਖ ਨੌਕਰੀਆਂ ਪੈਦਾ ਹੋਣ...

ਚੀਨ ਤੋਂ ਭਾਰਤ ਸ਼ਿਫਟ ਹੋਵੇਗਾ iPhone ਪਲਾਂਟ ,ਇਕ ਲੱਖ ਨੌਕਰੀਆਂ ਪੈਦਾ ਹੋਣ ਦੀ ਉਮੀਦ

Published on

----------- Advertisement -----------

ਐਪਲ ਇੰਕ. ਦੀ ਭਾਈਵਾਲ ਫਾਕਸਕਨ ਟੈਕਨਾਲੋਜੀ ਗਰੁੱਪ ਨੇ ਸਥਾਨਕ ਉਤਪਾਦਨ ਨੂੰ ਵਧਾਉਣ ਲਈ ਭਾਰਤ ਵਿੱਚ ਇੱਕ ਨਵੇਂ ਪਲਾਂਟ ‘ਤੇ ਲਗਭਗ 700 ਮਿਲੀਅਨ ਡਾਲਰ (ਲਗਭਗ 5.7 ਹਜ਼ਾਰ ਕਰੋੜ ਰੁਪਏ) ਨਿਵੇਸ਼ ਕਰਨ ਦੀ ਯੋਜਨਾ ਬਣਾਈ ਹੈ। ਬਲੂਮਬਰਗ ਨੇ ਆਪਣੀ ਇਕ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ। ਅਮਰੀਕਾ ਅਤੇ ਚੀਨ ਵਿਚਾਲੇ ਵਧਦੇ ਤਣਾਅ ਕਾਰਨ ਨਿਰਮਾਣ ਚੀਨ ਤੋਂ ਭਾਰਤ ਸ਼ਿਫਟ ਜਾ ਰਿਹਾ ਹੈ।
ਮਾਮਲੇ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਤਾਈਵਾਨੀ ਕੰਪਨੀ ਨੇ ਬੈਂਗਲੁਰੂ ‘ਚ ਏਅਰਪੋਰਟ ਦੇ ਨੇੜੇ 300 ਏਕੜ ਜਗ੍ਹਾ ‘ਤੇ ਪਲਾਂਟ ਬਣਾਉਣ ਦੀ ਯੋਜਨਾ ਬਣਾਈ ਹੈ। ਇਹ ਫੈਕਟਰੀ ਪਾਰਟਸ ਬਣਾਉਣ ਤੋਂ ਇਲਾਵਾ, ਇਹ ਐਪਲ ਹੈਂਡਸੈੱਟਾਂ ਨੂੰ ਅਸੈਂਬਲ ਕਰਨ ਦੇ ਯੋਗ ਵੀ ਹੋਵੇਗਾ। Foxconn ਇਸ ਸਾਈਟ ਦੀ ਵਰਤੋਂ ਆਪਣੇ ਨਵੇਂ ਇਲੈਕਟ੍ਰਿਕ ਵਾਹਨ ਕਾਰੋਬਾਰ ਲਈ ਕੁਝ ਪਾਰਟਸ ਬਣਾਉਣ ਲਈ ਵੀ ਕਰ ਸਕਦੀ ਹੈ। ਭਾਰਤ ਵਿੱਚ ਇਸ ਪਲਾਂਟ ਦੇ ਨਿਰਮਾਣ ਨਾਲ ਲਗਭਗ 100,000 ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...