June 29, 2026, 4:05 pm
----------- Advertisement -----------
HomeNewsLatest Newsਮੋਹਾਲੀ ਦੇ ਇਲਾਕੇ 'ਚ ਵਿਅਕਤੀ ਦੀਆਂ ਉਂਗਲਾਂ ਕੱਟਣ ਦੀ ਵਾਰਦਾਤ ਨੂੰ ਅੰਜਾਮ...

ਮੋਹਾਲੀ ਦੇ ਇਲਾਕੇ ‘ਚ ਵਿਅਕਤੀ ਦੀਆਂ ਉਂਗਲਾਂ ਕੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਭੂਪੀ ਰਾਣਾ ਗੈਂਗ ਦੇ ਮੁਲਜ਼ਮ ਗ੍ਰਿਫ਼ਤਾਰ

Published on

----------- Advertisement -----------

ਉਕਤ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਸਬੰਧੀ ਨਿਭਾਈ ਗਈ ਅਹਿਮ ਡਿਊਟੀ ਲਈ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ.ਨਗਰ, ਸ੍ਰੀ ਗੁਰਸ਼ੇਰ ਸਿੰਘ ਸੰਧੂ, ਪੀਪੀਐਸ, ਡੀ.ਐਸ.ਪੀ.(ਡਿਟੈਕਟਿਵ) ਮੋਹਾਲੀ ਅਤੇ ਇੰਸਪੈਕਟਰ ਸ਼ਿਵ ਕੁਮਾਰ, ਇੰਚਾਰਜ ਸੀ.ਆਈ.ਏ.ਸਟਾਫ ਮੋਹਾਲੀ ਨੂੰ ਸਮੇਤ ਟੀਮ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕੀਤੀਆਂ ਗਈਆਂ ਹੋਰ ਅਹਿਮ ਪ੍ਰਾਪਤੀਆਂ ਨੂੰ ਦੇਖਦਿਆਂ ਡੀ.ਜੀ.ਪੀ., ਪੰਜਾਬ , ਸ਼੍ਰੀ ਗੌਰਵ ਯਾਦਵ ਵੱਲੋਂ ਅੱਜ ਕਰਮਚਾਰੀ ਪ੍ਰਸ਼ੰਸਾ ਦਿਵਸ ਮੌਕੇ ਡੀ.ਜੀ.ਪੀ.ਸ਼ਲਾਘਾ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਵਲੋਂ ਜ਼ਿਲ੍ਹਾ ਪੁਲਿਸ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਭਵਿੱਖ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਭਾਵਨਾ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...