April 22, 2026, 11:09 pm
----------- Advertisement -----------
HomeNewsLatest Newsਕੈਲੀਫੋਰਨੀਆ 'ਚ ਬਰਫੀਲੇ ਤੂਫਾਨ ਕਾਰਨ 13 ਸ਼ਹਿਰਾਂ 'ਚ ਐਮਰਜੈਂਸੀ ਐਲਾਨੀ, 70 ਹਜ਼ਾਰ...

ਕੈਲੀਫੋਰਨੀਆ ‘ਚ ਬਰਫੀਲੇ ਤੂਫਾਨ ਕਾਰਨ 13 ਸ਼ਹਿਰਾਂ ‘ਚ ਐਮਰਜੈਂਸੀ ਐਲਾਨੀ, 70 ਹਜ਼ਾਰ ਘਰਾਂ ਦੀ ਬਿਜਲੀ ਗੁੱਲ

Published on

----------- Advertisement -----------

ਬਰਫੀਲੇ ਤੂਫਾਨ ਕਾਰਨ ਅਮਰੀਕਾ ਦੇ ਕੈਲੀਫੋਰਨੀਆ ਦੇ 13 ਸ਼ਹਿਰਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਤੂਫਾਨ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ ਗਿਆ ਹੈ। ਕੈਲੀਫੋਰਨੀਆ ਵਿੱਚ ਬਰਫਬਾਰੀ ਕਾਰਨ 70 ਹਜ਼ਾਰ ਤੋਂ ਵੱਧ ਘਰਾਂ ਵਿੱਚ ਬਿਜਲੀ ਨਹੀਂ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ‘ਚ 18-24 ਇੰਚ ਬਰਫਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਕੈਲੀਫੋਰਨੀਆ ਦੇ ਯੋਸੇਮਾਈਟ ਨੈਸ਼ਨਲ ਪਾਰਕ ਨੂੰ ਵੀ ਲੋਕਾਂ ਲਈ ਬੰਦ ਕਰ ਦਿੱਤਾ ਗਿਆ ਹੈ। ਕੈਲੀਫੋਰਨੀਆ ਦੇ ਹੇਸਪੇਰੀਆ ਕਸਬੇ ਦੇ ਨੇੜੇ ਹਾਈਵੇਅ 138 ਦੇ ਨਾਲ-ਨਾਲ ਰੁੱਖ ਬਰਫ਼ ਨਾਲ ਢੱਕੇ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਫਤੇ ਰਿਕਾਰਡ ਬਰਸਾਤ ਅਤੇ ਦਸੰਬਰ-ਫਰਵਰੀ ‘ਚ ਬਰਫਬਾਰੀ ਕਾਰਨ ਕੈਲੀਫੋਰਨੀਆ ‘ਚ ਸੋਕੇ ਦੀ ਸਮੱਸਿਆ ਵੀ ਘੱਟ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਚੰਡੀਗੜ੍ਹ, 21 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ...

578 ਦਿਨਾਂ ਤੋਂ ਟਾਵਰ ‘ਤੇ ਡਟੇ ਭਾਈ ਗੁਰਜੀਤ ਸਿੰਘ ਫ਼ੌਜੀ ਨੂੰ ਲੈ ਕੇ ਨਵਾਂ ਮੋੜ,ਹੇਠਾਂ ਲਿਆਉਣ ਲਈ ਫ਼ੌਜ ਦੀ ਮਦਦ ਮੰਗੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ...

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ...

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

*ਚੰਡੀਗੜ੍ਹ, 21 ਅਪ੍ਰੈਲ 2026*:ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਅੰਤਰਰਾਸ਼ਟਰੀ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...