June 27, 2026, 1:35 am
----------- Advertisement -----------
HomePunjabbusinessਬਿਲ ਗੇਟਸ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ 'ਤੇ ਕੀਤੀ...

ਬਿਲ ਗੇਟਸ ਨੇ ਪੀਐਮ ਮੋਦੀ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ ‘ਤੇ ਕੀਤੀ ਚਰਚਾ

Published on

----------- Advertisement -----------

ਅਮਰੀਕੀ ਕਾਰੋਬਾਰੀ ਬਿਲ ਗੇਟਸ ਨੇ ਸ਼ੁੱਕਰਵਾਰ ਨੂੰ ਭਾਰਤ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸਿਹਤ, ਜਲਵਾਯੂ ਪਰਿਵਰਤਨ, ਜੀ-20 ਪ੍ਰੈਜ਼ੀਡੈਂਸੀ ਸਮੇਤ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਬਿਲ ਗੇਟਸ ਨੇ ਆਪਣੇ ਅਧਿਕਾਰਤ ਬਲਾਗ ‘ਗੇਟਸਨੋਟਸ’ ‘ਚ ਇਸ ਮੁਲਾਕਾਤ ਬਾਰੇ ਲਿਖਿਆ ਅਤੇ ਭਾਰਤ ਦੀ ਤਾਰੀਫ ਕੀਤੀ।
ਉਨ੍ਹਾਂ ਲਿਖਿਆ ਕਿ ਮੈਂ ਇਸ ਹਫਤੇ ਭਾਰਤ ‘ਚ ਹਾਂ। ਅਜਿਹੇ ਸਮੇਂ ਜਦੋਂ ਵਿਸ਼ਵ ਕਈ ਚੁਣੌਤੀਆਂ ਨਾਲ ਘਿਰਿਆ ਹੋਇਆ ਹੈ, ਭਾਰਤ ਵਰਗੇ ਗਤੀਸ਼ੀਲ ਅਤੇ ਰਚਨਾਤਮਕ ਸਥਾਨ ‘ਤੇ ਹੋਣਾ ਪ੍ਰੇਰਣਾਦਾਇਕ ਹੈ। ਭਾਰਤ ਦੁਨੀਆ ਨੂੰ ਦਿਖਾ ਰਿਹਾ ਹੈ ਕਿ ਜਦੋਂ ਕੋਈ ਨਵੀਨਤਾ ਵਿੱਚ ਨਿਵੇਸ਼ ਕਰਦਾ ਹੈ ਤਾਂ ਕੀ ਕੁਝ ਸੰਭਵ ਹੈ। ਮੈਂ ਸਿਹਤ, ਵਿਕਾਸ ਅਤੇ ਜਲਵਾਯੂ ਪਰਿਵਰਤਨ ਖੇਤਰਾਂ ਵਿੱਚ ਭਾਰਤ ਦੇ ਵਿਕਾਸ ਨੂੰ ਲੈ ਕੇ ਪਹਿਲਾਂ ਨਾਲੋਂ ਜ਼ਿਆਦਾ ਸਕਾਰਾਤਮਕ ਹਾਂ।” ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਭਾਰਤ ਇਸ ਵਾਧੇ ਨੂੰ ਜਾਰੀ ਰੱਖੇਗਾ ਅਤੇ ਦੁਨੀਆ ਦੇ ਨਾਲ ਆਪਣੀਆਂ ਕਾਢਾਂ ਨੂੰ ਸਾਂਝਾ ਕਰਦਾ ਰਹੇਗਾ।” ਗੇਟਸ ਨੇ ਭਾਰਤੀ ਕੋਰੋਨਾ ਵੈਕਸੀਨ ਅਤੇ ਸਿਹਤ ਸੰਭਾਲ ਪ੍ਰਣਾਲੀ ਦੀ ਵੀ ਤਾਰੀਫ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...