September 10, 2026, 10:59 am
----------- Advertisement -----------
HomeNewsEntertainmentWPL Opening Ceremony : ਕ੍ਰਿਤੀ ਸੈਨਨ, ਕਿਆਰਾ ਅਤੇ AP ਢਿੱਲੋਂ ਨੇ ਜਿੱਤਿਆ...

WPL Opening Ceremony : ਕ੍ਰਿਤੀ ਸੈਨਨ, ਕਿਆਰਾ ਅਤੇ AP ਢਿੱਲੋਂ ਨੇ ਜਿੱਤਿਆ ਪ੍ਰਸ਼ੰਸਕਾਂ ਦਾ ਦਿਲ

Published on

----------- Advertisement -----------

ਮਹਿਲਾ ਪ੍ਰੀਮੀਅਰ ਲੀਗ (WPL) ਦਾ ਪਹਿਲਾ ਸੀਜ਼ਨ ਸ਼ੁਰੂ ਹੋ ਗਿਆ ਹੈ। ਪਹਿਲਾ ਮੈਚ ਗੁਜਰਾਤ ਜਾਇੰਟਸ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਡੀਵਾਈ ਪਾਟਿਲ ਸਟੇਡੀਅਮ ਵਿੱਚ ਰੰਗਾਰੰਗ ਪ੍ਰੋਗਰਾਮ ਹੋਇਆ। ਇਸ ਦੌਰਾਨ ਅਦਾਕਾਰਾ ਕ੍ਰਿਤੀ ਸੈਨਨ, ਕਿਆਰਾ ਅਡਵਾਨੀ ਅਤੇ ਪੌਪ ਸਿੰਗਰ ਏਪੀ ਢਿੱਲੋਂ ਨੇ ਪਰਫਾਰਮ ਕੀਤਾ।

ਮਸ਼ਹੂਰ ਪੌਪ ਗਾਇਕ ਏਪੀ ਢਿੱਲੋਂ ਨੇ ਆਪਣੇ ਪੰਜਾਬੀ ਗੀਤਾਂ ਨਾਲ ਸਭ ਦਾ ਖੂਬ ਮਨੋਰੰਜਨ ਕੀਤਾ। ਉਸ ਨੇ ‘ਦਿਲ ਤੇਰਾ’ , ਬ੍ਰਾਉਨ ਮੁੰਡੇ ਅਤੇ ‘ਕਿਆ ਬਾਤ ਹੈ’ ਗਾ ਕੇ ਲੋਕਾਂ ਦਾ ਦਿਲ ਜਿੱਤ ਲਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਗੀਤ ਗਾਏ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ ਨੇ ਏ.ਪੀ.ਢਿਲੋਂ ਦੀ ਪੇਸ਼ਕਾਰੀ ਦਾ ਖੂਬ ਆਨੰਦ ਲਿਆ।

ਕ੍ਰਿਤੀ ਸੈਨਨ ਨੇ ਚੱਕਦੇ ਇੰਡੀਆ ਗੀਤ ‘ਤੇ ਡਾਂਸ ਕੀਤਾ। ਉਨ੍ਹਾਂ ‘ਬਾਦਲ ਪੇ ਪਾਉਂ ਹੈ’ ਗੀਤ ‘ਤੇ ਵੀ ਡਾਂਸ ਕੀਤਾ। ਇਸ ਤੋਂ ਬਾਅਦ ਚੱਕਦੇ ਇੰਡੀਆ ਦੇ ਟਾਈਟਲ ਟਰੈਕ ‘ਤੇ ਡਾਂਸ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...