June 9, 2026, 7:06 am
----------- Advertisement -----------
HomeNewsEntertainmentਵਿਆਹ ਦੇ ਬੰਧਨ 'ਚ ਬੱਝੇ ਪੰਜਾਬੀ ਗਾਇਕ ਕਰਨ ਔਜਲਾ ,ਸੋਸ਼ਲ ਮੀਡਿਆ 'ਤੇ...

ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ ਕਰਨ ਔਜਲਾ ,ਸੋਸ਼ਲ ਮੀਡਿਆ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਕਰਨ ਔਜਲਾ ਮੰਗੇਤਰ ਪਲਕ ਨਾਲ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਜੀ ਹਾਂ ਇਸ ਗੱਲ ਦੀ ਜਾਣਕਾਰੀ ਖ਼ੁਦ ਕਰਨ ਔਜਲਾ ਨੇ ਦਿੱਤੀ ਹੈ। ਕਰਨ ਔਜਲਾ ਨੇ ਸੋਸ਼ਲ ਮੀਡਿਆ ਤੇ ਆਪਣੇ ਵਿਆਹ ਦੀਆ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਵੇਂ ਹੀ ਕਰਨ ਔਜਲਾ ਨੇ ਸੋਸ਼ਲ ਮੀਡਿਆ ਤੇ ਤਸਵੀਰਾਂ ਸ਼ੇਅਰ ਕੀਤੀਆਂ ਉਸ ਤੋਂ ਬਾਅਦ ਹਰ ਕੋਈ ਉਹਨਾਂ ਨੂੰ ਵਧਾਈ ਦੇ ਰਿਹਾ ਹੈ। ਕਰਨ ਔਜਲਾ ਨੇ ਤਸਵੀਰਾਂ ਦੇ ਨਾਲ ਵਿਆਹ ਦੀ ਤਾਰੀਕ ਵੀ ਲਿਖੀ ਹੈ। ਦੋਵਾਂ ਦਾ ਵਿਆਹ 2 ਫਰਵਰੀ ਨੂੰ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾ ਕਰਨ ਔਜਲਾ ਦੇ ਪ੍ਰੀ-ਵੈਡਿੰਗ ਦੀਆ ਤਸਵੀਰਾਂ ਸਾਹਮਣੇ ਆਈਆਂ ਸੀ ਜਿਹਨਾਂ ਨੂੰ ਫੈਨਜ਼ ਵੱਲੋ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...