July 22, 2026, 3:19 am
----------- Advertisement -----------
HomeNewsEntertainmentਵਿਰਾਟ-ਅਨੁਸ਼ਕਾ ਦੇ ਮੰਦਰ ਜਾਣ 'ਤੇ ਆਇਆ ਵਿਵੇਕ ਅਗਨੀਹੋਤਰੀ ਦਾ ਰਿਐਕਸ਼ਨ ,ਟਵੀਟ ਕਰ...

ਵਿਰਾਟ-ਅਨੁਸ਼ਕਾ ਦੇ ਮੰਦਰ ਜਾਣ ‘ਤੇ ਆਇਆ ਵਿਵੇਕ ਅਗਨੀਹੋਤਰੀ ਦਾ ਰਿਐਕਸ਼ਨ ,ਟਵੀਟ ਕਰ ਆਖੀ ਇਹ ਗੱਲ

Published on

----------- Advertisement -----------

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਹਾਲ ਹੀ ਵਿੱਚ ਉਜੈਨ ਦੇ ਮਹਾਕਾਲੇਸ਼ਵਰ ਮੰਦਰ ਦੇ ਦਰਸ਼ਨ ਕੀਤੇ। ਇਕ ਪਾਸੇ ਜਿੱਥੇ ਮੰਦਰ ਤੋਂ ਜੋੜੇ ਦੀਆਂ ਵਾਇਰਲ ਹੋਈਆਂ ਤਸਵੀਰਾਂ ‘ਤੇ ਪ੍ਰਸ਼ੰਸਕ ਪਿਆਰ ਦੀ ਵਰਖਾ ਕਰ ਰਹੇ ਹਨ, ਉਥੇ ਹੀ ਦੂਜੇ ਪਾਸੇ ਫਿਲਮ ਨਿਰਮਾਤਾ ਵਿਵੇਕ ਅਗਨੀਹੋਤਰੀ ਨੇ ਵਿਰਾਟ ਅਤੇ ਅਨੁਸ਼ਕਾ ਦੇ ਮੰਦਰ ਜਾਣ ਤੇ ਟਵੀਟ ਕੀਤਾ ਹੈ। ਵਿਵੇਕ ਅਗਨੀਹੋਤਰੀ ਟਵਿਟਰ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਹਰ ਮੁੱਦੇ ‘ਤੇ ਰਾਏ ਦਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਅਨੁਸ਼ਕਾ ਅਤੇ ਵਿਰਾਟ ‘ਤੇ ਤਾਅਨੇ ਮਾਰੇ ਹਨ। ਵਿਵੇਕ ਨੇ ਆਪਣੇ ਟਵਿੱਟਰ ਹੈਂਡਲ ‘ਤੇ ਮਹਾਕਾਲੇਸ਼ਵਰ ਮੰਦਿਰ ਤੋਂ ਅਨੁਸ਼ਕਾ ਅਤੇ ਵਿਰਾਟ ਦੀ ਵੀਡੀਓ ਸ਼ੇਅਰ ਕੀਤੀ ਅਤੇ ਟਵੀਟ ‘ਚ ਲਿਖਿਆ, ”ਮੈਨੂੰ ਯਾਦ ਹੈ ਕਿ ਨੌਜਵਾਨ ਵਿਰਾਟ ਕੋਹਲੀ ਨੂੰ ਟ੍ਰੋਲ ਕਰਨ ਵਾਲੇ ਬਹੁਤ ਸਾਰੇ ਟਵੀਟ ਡਿਗਰਜ਼ ਨੇ ਜਦੋਂ ਉਨ੍ਹਾਂ ਨੇ ਮਜ਼ਾਕ ‘ਚ ਕਿਹਾ ਸੀ ਕਿ ‘ਕੀ?

ਮੈਂ ਪੂਜਾ ਕਰਨ ਵਾਲੇ ਵਰਗਾ ਲੱਗ ਰਿਹਾ ਹਾਂ’। ਲੋਕ ਬਦਲਦੇ ਹਨ ਅਤੇ ਇਹ ਇੱਕ ਚੰਗੀ ਗੱਲ ਹੈ, ਕਿਉਂਕਿ ਬਦਲਾਅ ਇੱਕ ਅਰਥਪੂਰਨ ਜੀਵਨ ਦਾ ਦੂਜਾ ਨਾਮ ਹੈ।” ਵਿਵੇਕ ਅਗਨੀਹੋਤਰੀ ਵਿਰਾਟ ਕੋਹਲੀ ਦੇ 7 ਸਾਲ ਪੁਰਾਣੇ ਬਿਆਨ ਦੀ ਗੱਲ ਕਰ ਰਹੇ ਸਨ। 7 ਸਾਲ ਪਹਿਲਾਂ ਟੀ-20 ਵਿਸ਼ਵ ਕੱਪ ‘ਚ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਵਿਰਾਟ ਤੋਂ ਪੁੱਛਿਆ ਗਿਆ ਸੀ ਕਿ ਕੀ ਉਹ ਤਣਾਅ ‘ਚ ਖੁਦ ਨੂੰ ਸ਼ਾਂਤ ਰੱਖਣ ਲਈ ਪ੍ਰਾਰਥਨਾਵਾਂ ਪੜ੍ਹਦੇ ਹਨ? ਤਦ ਕੋਹਲੀ ਨੇ ਜਵਾਬ ਵਿੱਚ ਕਿਹਾ ਸੀ, “ਕੀ ਮੈਂ ਪੂਜਾ ਕਰਨ ਵਾਲਾ ਦਿਸਦਾ ਹਾਂ?” ਉਸ ਦੀ ਗੱਲ ਸੁਣ ਕੇ ਸਾਰੇ ਉੱਚੀ-ਉੱਚੀ ਹੱਸਣ ਲੱਗ ਪੈਂਦੇ ਹਨ। ਹਾਲਾਂਕਿ ਵਿਰਾਟ ਦੇ ਇਸ ਬਿਆਨ ‘ਤੇ ਸੋਸ਼ਲ ਮੀਡੀਆ ‘ਤੇ ਕਾਫੀ ਹੰਗਾਮਾ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...