November 24, 2026, 3:45 am
----------- Advertisement -----------
HomeNewsLatest Newsਭਗਵਾਨਪੁਰੀਆ ਦੇ ਬੰਦਿਆਂ ਨੂੰ ਮਾ+ਰਨ ਤੋਂ ਬਾਅਦ ਲਾਰੈਂਸ ਗੈਂਗ ਨੇ ਜੇਲ੍ਹ 'ਚ...

ਭਗਵਾਨਪੁਰੀਆ ਦੇ ਬੰਦਿਆਂ ਨੂੰ ਮਾ+ਰਨ ਤੋਂ ਬਾਅਦ ਲਾਰੈਂਸ ਗੈਂਗ ਨੇ ਜੇਲ੍ਹ ‘ਚ ਬਣਾਈ VIDEO ! ਕਹਿੰਦੇ,”ਦੋਵੇਂ ਠੋਕ ਦਿੱਤੇ”!

Published on

----------- Advertisement -----------

ਗੋਇੰਦਵਾਲ ਜੇਲ੍ਹ ਵਿੱਚ ਗੈਂਗਵਾਰ ਦਾ ਵੀਡੀਏ ਸਾਹਮਣੇ ਆਇਆ ਹੈ। ਜਿਸ ਵਿਚ ਮਨਦੀਪ ਸਿੰਘ ਤੁਫ਼ਾਨ ਅਤੇ ਮਨਮੋਹਣ ਸਿੰਘ ਮੋਹਣਾ ਦੀ ਲਾਸ਼ਾਂ ਕੋਲ ਖੜ੍ਹ ਕੇ ਗੈਂਗਸਟਰ ਜਸ਼ਨ ਮਨਾ ਰਹੇ ਹਨ ਅਤੇ ਜੱਗੂ ਭਗਵਾਨਪੁਰੀਆ ਨੂੰ ਸ਼ਰੇਆਮ ਲਲਕਾਰਿਆ ਜਾ ਰਿਹਾ ਹੈ। ਮੀਡਿਆ ਰਿਪੋਰਟਾਂ ਮੁਤਾਬਕ ਗੈਂਗਸਟਰ ਕਹਿ ਰਹੇ ਹਨ ਕਿ ਤੁਫ਼ਾਨ ਅਤੇ ਮੋਹਣਾ, ਦੋਵੇਂ ਠੋਕ ਦਿੱਤੇ। ਇਹ ਬਦਮਾਸ਼ੀ ਕਰਦੇ ਸੀ। ਆਹ ਪਏ ਨੇ ਦੋਵੇਂ, ਇਨ੍ਹਾਂ ਨੂੰ ਅਸੀਂ ਮਾਰਿਆ ਹੈ। ਉਹ ਜੱਗੂ ਨੂੰ ਰੱਬ ਮੰਨਦੇ ਸਨ।

ਜ਼ਿਕਰਯੋਗ ਹੈ ਕਿ ਗੋਇੰਦਵਾਲ ਜੇਲ੍ਹ ਵਿੱਚ ਮੂਸੇਵਾਲਾ ਦੇ ਕਾਤਲਾਂ ਵਿਚਾਲੇ ਹਿੰਸਕ ਝੜਪ ਹੋ ਗਈ। ਜਿਸ ਵਿੱਚ ਬਦਮਾਸ਼ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਹਣਾ ਮਾਰਿਆ ਗਿਆ। ਅਤੇ ਕੇਸ਼ਵ ਨਾਂ ਦੇ ਬਦਮਾਸ਼ ਨੂੰ ਗੰਭੀਰ ਸੱਟਾਂ ਲੱਗੀਆਂ। ਇਹ ਗੈਂਗ ਵਾਰ ਲਾਰੈਂਸ ਗੈਂਗ ਅਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਕਾਰਕੁਨਾਂ ਦਰਮਿਆਨ ਹੋਈ ਸੀ। ਲਾਰੈਂਸ ਗੈਂਗ ਦੀ ਤਰਫੋਂ ਜੱਗੂ ਦੇ ਗੁੰਡਿਆਂ ਦੇ ਕਤਲ ਵਿੱਚ ਅੰਕਿਤ ਸੇਰਸਾ ਦਾ ਨਾਂ ਵੀ ਸ਼ਾਮਲ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...