June 29, 2026, 5:17 pm
----------- Advertisement -----------
HomeNewsLatest Newsਪੰਜਾਬ ਦੇ 15584 ਸਰਕਾਰੀ ਸਕੂਲਾਂ 'ਚ ਲੱਗਣਗੇ CCTV ਕੈਮਰੇ : ਮੰਤਰੀ ਹਰਜੋਤ...

ਪੰਜਾਬ ਦੇ 15584 ਸਰਕਾਰੀ ਸਕੂਲਾਂ ‘ਚ ਲੱਗਣਗੇ CCTV ਕੈਮਰੇ : ਮੰਤਰੀ ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲਾਂ ਵਿਚ ਸੀ ਸੀ ਟੀ ਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਦੇ 15584 ਸਰਕਾਰੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ 26.40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਸੂਬੇ ਦੇ 80 ਫ਼ੀਸਦੀ ਸਕੂਲਾਂ ਵਿਚ ਸੀ.ਸੀ.ਟੀ.ਵੀ. ਕੈਮਰੇ ਲੱਗ ਜਾਣਗੇ। ਉਨ੍ਹਾਂ ਕਿਹਾ ਸਕੂਲ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਨਾਲ ਜਿਥੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣ ਜਾਵੇਗਾ ਉਥੇ ਸਕੂਲਾਂ ਵਿੱਚੋਂ‌ ਹੋਣ ਵਾਲੀ ਚੋਰੀਆਂ ਨੂੰ ਵੀ ਠੱਲ੍ਹ ਪਏਗੀ। ਬੈਂਸ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਸਕੂਲ ਆਫ਼ ਐਮੀਨੈਸ ਦੀ ਸ਼ੁਰੂਆਤ ਕਰਨ ਤੋਂ ਇਲਾਵਾ ਪ੍ਰਿੰਸੀਪਲਾਂ ਨੂੰ ਸਿੰਘਾਪੁਰ ਵਿਖੇ ਟ੍ਰੇਨਿੰਗ ਹਾਸਲ ਕਰਨ ਲਈ ਵੀ ਭੇਜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...