November 6, 2026, 8:40 am
----------- Advertisement -----------
HomePunjabbusinessਹੋਲੀ 'ਤੇ ਔਰਤਾਂ ਲਈ ਖੁਸ਼ਖਬਰੀ, ਸਰਕਾਰ ਹੁਣ ਤੋਂ ਹਰ ਮਹੀਨੇ ਦੇਵੇਗੀ 1000...

ਹੋਲੀ ‘ਤੇ ਔਰਤਾਂ ਲਈ ਖੁਸ਼ਖਬਰੀ, ਸਰਕਾਰ ਹੁਣ ਤੋਂ ਹਰ ਮਹੀਨੇ ਦੇਵੇਗੀ 1000 ਰੁਪਏ, ਇਸ ਤਰ੍ਹਾਂ ਕਰੋ ਅਪਲਾਈ

Published on

----------- Advertisement -----------

ਕੇਂਦਰ ਅਤੇ ਸੂਬਾ ਸਰਕਾਰ ਦੁਆਰਾ ਦੇਸ਼ ਭਰ ਵਿੱਚ ਕਈ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ, ਜਿਸ ਵਿੱਚ ਲੋਕਾਂ ਨੂੰ ਵਿੱਤੀ ਸਹਾਇਤਾ ਮਿਲਦੀ ਹੈ। ਹੁਣ ਔਰਤਾਂ ਨੂੰ ਸਰਕਾਰ ਤੋਂ ਹਰ ਮਹੀਨੇ 1000 ਰੁਪਏ ਮਿਲਣਗੇ। ਇਸ ਸਕੀਮ ਤਹਿਤ ਹੁਣ ਤੋਂ ਕਿਹੜੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦਾ ਤੋਹਫਾ ਮਿਲੇਗਾ ਅਤੇ ਕਿਵੇਂ ਇਸ ਦਾ ਫਾਇਦਾ ਫਾਇਦਾ ਲਿਆ ਸਕਦਾ ਹੈ, ਆਓ ਜਾਣਦੇ ਹਾਂ-
ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਔਰਤਾਂ ਲਈ ਇੱਕ ਐਲਾਨ ਕੀਤਾ ਹੈ। ਜਿਸ ਤਹਿਤ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦਿੱਤੇ ਜਾਣਗੇ। ਸਰਕਾਰ ਨੇ ਔਰਤਾਂ ਲਈ ‘ਲਾਡਲੀ ਭੈਣਾਂ ਯੋਜਨਾ’ ਲਾਗੂ ਕੀਤੀ ਹੈ। ਜਿਸ ਨਾਲ ਔਰਤਾਂ ਨੂੰ ਕਾਫੀ ਫਾਇਦਾ ਹੋਵੇਗਾ। ਇਹ ਸਕੀਮ ਖਾਸ ਤੌਰ ‘ਤੇ ਔਰਤਾਂ ਨੂੰ ਸਸ਼ਕਤ ਅਤੇ ਮਜ਼ਬੂਤ ​​ਬਣਾਉਣ ਲਈ ਬਣਾਈ ਗਈ ਹੈ ਤਾ ਜੋ ਔਰਤਾਂ ਲਈ ਘਰ ਚਲਾਉਣਾ ਆਸਾਨ ਹੋ ਜਾਏ।
ਸਕੀਮ ਦੇ ਲਾਭ ਲੈਣ ਲਈ-

  1. ਸਿਰਫ਼ ਮੱਧ ਪ੍ਰਦੇਸ਼ ਦੀਆਂ ਔਰਤਾਂ ਹੀ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ।
  2. ਅਰਜ਼ੀ ਦੇਣ ਲਈ ਔਰਤਾਂ ਦੀ ਉਮਰ 23 ਸਾਲ 60 ਸਾਲ ਹੋਣੀ ਚਾਹੀਦੀ।
  3. ਸਕੂਲ ਜਾਂ ਕਾਲਜ ਵਿੱਚ ਪੜ੍ਹ ਰਹੀਆਂ ਔਰਤਾਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ।
  4. ਇਹ ਵਿਸ਼ੇਸ਼ ਸਕੀਮ ਸਿਰਫ਼ ਪਛੜੀਆਂ ਸ਼੍ਰੇਣੀਆਂ, ਅਨੁਸੂਚਿਤ ਜਾਤੀਆਂ ਅਤੇ ਕਬੀਲਿਆਂ ਦੀਆਂ ਔਰਤਾਂ ਲਈ ਬਣਾਈ ਗਈ ਹੈ।
    5.10 ਜੂਨ ਤੋਂ ਔਰਤਾਂ ਦੇ ਖਾਤਿਆਂ ‘ਚ ਪੈਸੇ ਆਉਣੇ ਸ਼ੁਰੂ ਹੋ ਜਾਣਗੇ।
  5. ਅਧਿਕਾਰੀਆਂ ਦੀ ਟੀਮ ਦਰਖਾਸਤ ਲਈ ਪਿੰਡ-ਪਿੰਡ ਜਾਵੇਗੀ।
----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...