November 24, 2026, 1:33 pm
----------- Advertisement -----------
HomeNewsEntertainmentਐਕਸ਼ਨ ਤੇ ਡਾਇਲਾਗ ਨਾਲ ਭਰਪੂਰ ਅਜੇ ਦੇਵਗਨ ਦੀ ਫ਼ਿਲਮ 'ਭੋਲਾ' ਦਾ ਟ੍ਰੇਲਰ...

ਐਕਸ਼ਨ ਤੇ ਡਾਇਲਾਗ ਨਾਲ ਭਰਪੂਰ ਅਜੇ ਦੇਵਗਨ ਦੀ ਫ਼ਿਲਮ ‘ਭੋਲਾ’ ਦਾ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਅਜੇ ਦੇਵਗਨ ਹਿੰਦੀ ਸਿਨੇਮਾ ਦਾ ਇੱਕ ਦਿੱਗਜ ਅਦਾਕਾਰ ਹੈ। ਉਹ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਲੈਂਦਾ ਹੈ। ਪਿਛਲੇ ਸਾਲ ਰਿਲੀਜ਼ ਹੋਈ ਫਿਲਮ ‘ਦ੍ਰਿਸ਼ਯਮ’ ‘ਚ ਅਭਿਨੇਤਾ ਨੇ ਸ਼ਾਨਦਾਰ ਐਕਟਿੰਗ ਰਾਹੀਂ ਧੂਮ ਮਚਾਈ ਸੀ। ਉਹ ਫਿਲਮ ਸੁਪਰਹਿੱਟ ਸਾਬਤ ਹੋਈ। ਹੁਣ ਇੱਕ ਵਾਰ ਫਿਰ ਉਹ ਇੱਕ ਧਮਾਕੇਦਾਰ ਫਿਲਮ ਭੋਲਾ ਨਾਲ ਤਿਆਰ ਹੈ। ਅਜੇ ਦੇਵਗਨ ਸਟਾਰਰ ਫਿਲਮ ਭੋਲਾ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਟ੍ਰੇਲਰ ‘ਚ ਅਜੇ ਦੇਵਗਨ ਅਤੇ ਤੱਬੂ ਦੀ ਧਾਂਸੂ ਐਕਟਿੰਗ ਦੇਖਣ ਨੂੰ ਮਿਲੀ ਹੈ। ਮਾਰਚ ਦੇ ਅੰਤ ‘ਚ ਅਜੇ ਦੇਵਗਨ ਫਿਲਮ ‘ਭੋਲਾ’ ‘ਚ ਧਮਾਲਾਂ ਪਾਉਂਦੇ ਨਜ਼ਰ ਆਉਣਗੇ।

6 ਮਾਰਚ ਸੋਮਵਾਰ ਨੂੰ ਅਜੇ ਦੇਵਗਨ ਦੀ ਫਿਲਮ ‘ਭੋਲਾ’ ਦਾ 3ਡੀ ‘ਚ ਟ੍ਰੇਲਰ ਰਿਲੀਜ਼ ਹੋ ਗਿਆ ਹੈ, ਜੋ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧਾਉਣ ਵਾਲਾ ਹੈ। ਇਸ ਫਿਲਮ ‘ਚ ਅਜੇ ਦੇਵਗਨ ਤੋਂ ਇਲਾਵਾ ਬੀ-ਟਾਊਨ ਦੀ ਸੁਪਰਸਟਾਰ ਤੱਬੂ ਮੁੱਖ ਭੂਮਿਕਾ ‘ਚ ਨਜ਼ਰ ਆ ਰਹੀ ਹੈ। ਤੱਬੂ ਨੇ ਆਪਣੀ ਧਾਂਸੂ ਐਕਟਿੰਗ ਨਾਲ ਧਮਾਲ ਮਚਾ ਦਿੱਤੀ ਹੈ। ‘ਭੋਲਾ’ ‘ਚ ਤੱਬੂ ਨੇ ਇਕ ਪੁਲਸ ਕਰਮਚਾਰੀ ਦਾ ਕਿਰਦਾਰ ਨਿਭਾਇਆ ਹੈ, ਜਦਕਿ ਅਜੇ ਦੇਵਗਨ ਇਕ ਕੈਦੀ ਦਾ ਕਿਰਦਾਰ ਨਿਭਾਅ ਰਹੇ ਹਨ। ਦੀਪਕ ਡੋਬਰਿਆਲ ਨੈਗੇਟਿਵ ਰੋਲ ‘ਚ ਨਜ਼ਰ ਆਉਣਗੇ। ਭੋਲਾ ਫਿਲਮ ਦੀ ਕਹਾਣੀ ਡਰੱਗ ਮਾਫੀਆ ਦੇ ਆਲੇ-ਦੁਆਲੇ ਘੁੰਮਦੀ ਨਜ਼ਰ ਆ ਰਹੀ ਹੈ। ਇਸ ਫਿਲਮ ‘ਚ ਪਿਓ-ਧੀ ਦੀ ਬਾਂਡਿੰਗ ਵੀ ਦੇਖਣ ਨੂੰ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...