April 17, 2026, 11:18 pm
----------- Advertisement -----------
HomeNewsLatest NewsIND vs AUS: ਅਹਿਮਦਾਬਾਦ ਟੈਸਟ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ,...

IND vs AUS: ਅਹਿਮਦਾਬਾਦ ਟੈਸਟ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਸੀਰੀਜ਼ ਤੋਂ ਬਾਹਰ ਹੋਇਆ ਇਹ ਗੇਂਦਬਾਜ਼

Published on

----------- Advertisement -----------

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫੀ ਦਾ ਚੌਥਾ ਮੈਚ 9 ਮਾਰਚ ਤੋਂ ਅਹਿਮਦਾਬਾਦ ਦੇ ਸਟੇਡੀਅਮ ‘ਚ ਖੇਡਿਆ ਜਾਵੇਗਾ। ਇਸ ਮੈਚ ਤੋਂ ਪਹਿਲਾਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇੱਕ ਗੇਂਦਬਾਜ਼ ਅਹਿਮਦਾਬਾਦ ਟੈਸਟ ਤੋਂ ਬਾਹਰ ਹੋ ਗਿਆ ਹੈ। ਇਸ ਖਿਡਾਰੀ ਦਾ ਸੀਰੀਜ਼ ਤੋਂ ਬਾਹਰ ਹੋਣਾ ਟੀਮ ਲਈ ਵੱਡਾ ਝਟਕਾ ਸਾਬਤ ਹੋ ਸਕਦਾ ਹੈ।
ਆਸਟਰੇਲੀਆਈ ਟੈਸਟ ਟੀਮ ਦੇ ਨਿਯਮਤ ਕਪਤਾਨ ਪੈਟ ਕਮਿੰਸ ਚੌਥੇ ਅਤੇ ਆਖਰੀ ਟੈਸਟ ਤੋਂ ਵੀ ਬਾਹਰ ਹੋ ਗਏ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ‘ਚ ਸਟੀਵ ਸਮਿਥ ਚੌਥੇ ਟੈਸਟ ‘ਚ ਆਸਟ੍ਰੇਲੀਆਈ ਟੀਮ ਦੀ ਅਗਵਾਈ ਕਰਨਗੇ। ਦੱਸ ਦਈਏ ਕਿ ਨਿਯਮਤ ਕਪਤਾਨ ਪੈਟ ਕਮਿੰਸ, ਜੋ ਆਪਣੀ ਬੀਮਾਰ ਮਾਂ ਦੀ ਦੇਖਭਾਲ ਲਈ ਦਿੱਲੀ ਵਿੱਚ ਦੂਜੇ ਟੈਸਟ ਤੋਂ ਬਾਅਦ ਘਰ ਪਰਤ ਗਏ ਸਨ, ਅਜੇ ਵੀ ਸਿਡਨੀ ‘ਚ ਹਨ ਅਤੇ ਫਿਲਹਾਲ ਆਪਣੀ ਬੀਮਾਰ ਮਾਂ ਦੇ ਕੋਲ ਹੀ ਰਹਿਣਗੇ । ਇਸ ਦੀ ਪੁਸ਼ਟੀ cricket.com.au ਨੇ ਕੀਤੀ ਹੈ। ਤੀਜੇ ਟੈਸਟ ‘ਚ ਸਮਿਥ ਨੇ ਕਪਤਾਨ ਦੀ ਭੂਮਿਕਾ ਨਿਭਾਈ ਸੀ। ਇੰਦੌਰ ਵਿੱਚ ਟੀਮ ਨੇ ਤੀਜੇ ਦਿਨ ਨੌਂ ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...