June 25, 2026, 5:26 am
----------- Advertisement -----------
HomeNewsLatest NewsCBI ਤੋਂ ਬਾਅਦ ED ਵੀ ਕਰੇਗੀ ਸਿਸੋਦੀਆ ਤੋਂ ਪੁੱਛਗਿੱਛ, ਅੱਜ ਤਿਹਾੜ ਜਾਵੇਗੀ...

CBI ਤੋਂ ਬਾਅਦ ED ਵੀ ਕਰੇਗੀ ਸਿਸੋਦੀਆ ਤੋਂ ਪੁੱਛਗਿੱਛ, ਅੱਜ ਤਿਹਾੜ ਜਾਵੇਗੀ ਟੀਮ

Published on

----------- Advertisement -----------

ਦਿੱਲੀ ਸ਼ਰਾਬ ਘੁਟਾਲੇ ਵਿੱਚ ਸੀਬੀਆਈ ਤੋਂ ਬਾਅਦ ਹੁਣ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕਰੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ ਸਿਸੋਦੀਆ ਤੋਂ ਤਿਹਾੜ ਜੇਲ੍ਹ ਵਿੱਚ ਹੀ ਪੁੱਛਗਿੱਛ ਕਰੇਗੀ। ਪਰ ਇਸ ਤੋਂ ਪਹਿਲਾਂ ਈਡੀ ਸਿਸੋਦੀਆ ਦੇ ਬਿਆਨ ਦਰਜ ਕਰਨ ਲਈ ਰਾਉਸ ਐਵੇਨਿਊ ਕੋਰਟ ਤੋਂ ਇਜਾਜ਼ਤ ਲਵੇਗੀ। ਸੂਤਰਾਂ ਅਨੁਸਾਰ ਈਡੀ ਦੇ ਅਧਿਕਾਰੀ ਦੁਪਹਿਰ ਤੱਕ ਤਿਹਾੜ ਪਹੁੰਚ ਸਕਦੇ ਹਨ।
ਦੱਸ ਦਈਏ ਕਿ ਸਿਸੋਦੀਆ ਨੂੰ ਬੀਤੇ ਸੋਮਵਾਰ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ 20 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸਿਸੋਦੀਆ ਨੂੰ ਪਿਛਲੇ ਮਹੀਨੇ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੋਮਵਾਰ ਨੂੰ ਹੋਈ ਸੁਣਵਾਈ ਵਿੱਚ ਵਿਸ਼ੇਸ਼ ਸੀਬੀਆਈ ਜੱਜ ਐਮਕੇ ਨਾਗਪਾਲ ਨੇ ਸਿਸੋਦੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਮਨੀਸ਼ ਸਿਸੋਦੀਆ (51) ਨੂੰ ਤਿਹਾੜ ਦੀ ਜੇਲ੍ਹ ਨੰਬਰ 1 ਦੇ ਵਾਰਡ ਨੰਬਰ 9 ਵਿੱਚ ਰੱਖਿਆ ਗਿਆ ਹੈ। ਇਹ ਸੀਨੀਅਰ ਸਿਟੀਜ਼ਨ ਵਾਰਡ ਹੈ, ਜਿੱਥੇ ਸੀਸੀਟੀਵੀ ਰਾਹੀਂ ਉਨ੍ਹਾਂ ‘ਤੇ ਨਿਗਰਾਨੀ ਰੱਖੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...