June 25, 2026, 11:29 pm
----------- Advertisement -----------
HomeNewsLatest Newsਕਪੂਰਥਲਾ ਕੇਂਦਰੀ ਜੇਲ੍ਹ 'ਚ ਚੈਕਿੰਗ ਦੌਰਾਨ 6 ਮੋਬਾਇਲ ਫ਼ੋਨ, 3 ਸਿਮ, 1...

ਕਪੂਰਥਲਾ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ 6 ਮੋਬਾਇਲ ਫ਼ੋਨ, 3 ਸਿਮ, 1 ਚਾਰਜਰ ਤੇ 2 ਬੈਟਰੀਆਂ ਬਰਾਮਦ

Published on

----------- Advertisement -----------

ਕਪੂਰਥਲਾ ਦੀ ਕੇਂਦਰੀ ਜੇਲ੍ਹ ਵਿੱਚ ਮੋਬਾਈਲ ਅਤੇ ਇਤਰਾਜ਼ਯੋਗ ਸਮੱਗਰੀ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇੱਕ ਵਾਰ ਫਿਰ ਚੈਕਿੰਗ ਦੌਰਾਨ ਕੇਂਦਰੀ ਜੇਲ੍ਹ ਵਿੱਚੋਂ ਮੋਬਾਈਲ ਆਦਿ ਬਰਾਮਦ ਹੋਏ ਹਨ।
ਦੱਸ ਦਈਏ ਕਿ ਕਪੂਰਥਲਾ ਦੀ ਕੇਂਦਰੀ ਜੇਲ ‘ਚ ਚਲਾਏ ਗਏ ਚੈਕਿੰਗ ਅਤੇ ਸਰਚ ਆਪਰੇਸ਼ਨ ਦੌਰਾਨ ਜੇਲ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ‘ਚੋਂ 6 ਮੋਬਾਇਲ ਫੋਨ, 3 ਸਿਮ, 1 ਚਾਰਜਰ ਅਤੇ 2 ਬੈਟਰੀਆਂ ਬਰਾਮਦ ਕੀਤੀਆਂ ਹਨ। ਜੇਲ੍ਹ ਪ੍ਰਬੰਧਕਾਂ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਇਸ ਦੀ ਸੂਚਨਾ ਜੇਲ੍ਹ ਅਤੇ ਥਾਣਾ ਕੋਤਵਾਲੀ ਦੇ ਉੱਚ ਅਧਿਕਾਰੀਆਂ ਨੂੰ ਦੇ ਦਿੱਤੀ ਹੈ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਜੇਲ੍ਹ ਵਿੱਚ ਬੰਦ ਤਿੰਨ ਹਵਾਲਾਤੀਆਂ ਖ਼ਿਲਾਫ਼ ਜੇਲ ਐਕਟ ਦੀ ਧਾਰਾ 52-ਏ ਤਹਿਤ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...