April 30, 2026, 11:48 am
----------- Advertisement -----------
HomeNewsBreaking NewsPM ਦੇ ਦੌਰੇ ਦੌਰਾਨ ਖਾਮੀਆਂ 'ਤੇ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ...

PM ਦੇ ਦੌਰੇ ਦੌਰਾਨ ਖਾਮੀਆਂ ‘ਤੇ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਬਣਾਈ

Published on

----------- Advertisement -----------

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਲਾਪਰਵਾਹੀ ਦੇ ਮਾਮਲੇ ਤੋਂ ਜੁੜੀ ਇਕ ਹੋਰ ਖਬਰ ਸਾਹਮਣੇ ਆਈ ਹੈ। ਮਾਮਲੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਹਰਕਤ ‘ਚ ਆ ਗਈ ਹੈ। ਸਰਕਾਰ ਵਲੋਂ ਜਾਂਚ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦੋ ਮੈਂਬਰੀ ਕਮੇਟੀ ਇਸ ਮਾਮਲੇ ਦੀ ਜਾਂਚ ਕਰੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕਮੇਟੀ ਵਿੱਚ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਤੇ ਪ੍ਰਮੁੱਖ ਸਕੱਤਰ ਗ੍ਰਹਿ ਮਾਮਲੇ ਤੇ ਜਸਟਿਸ ਅਨੁਰਾਗ ਵਰਮਾ ਸ਼ਾਮਲ ਹੋਣਗੇ ਸਰਕਾਰ ਨੇ ਕਮੇਟੀ ਨੂੰ 3 ਦਿਨਾਂ ‘ਚ ਰਿਪੋਰਟ ਸੌਂਪਣ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...