ਪੰਜਾਬ ਗਾਇਕਾ ਸੁਨੰਦਾ ਸ਼ਰਮਾ ਦੇ ਪਿਤਾ ਦਾ 1 ਮਾਰਚ ਨੂੰ ਦੇਹਾਂਤ ਹੋ ਗਿਆ। ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਉਸ ਨੇ ਲਿਖਿਆ, “ਹੋ ਸਕੇ ਤਾਂ ਵਾਪਸ ਆ ਜਾਓ ਪਾਪਾ।” ਗਾਇਕਾ ਦੇ ਪਿਤਾ ਕਾਫ਼ੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ।












