June 19, 2026, 2:01 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ...

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Published on

----------- Advertisement -----------

ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਰੋਕਣ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਪਰ ਰਿਸ਼ਵਤਖੋਰ ਮੁਲਾਜ਼ਮ ਆਪਣੀਆਂ ਹਰਕਤਾਂ ਤੋਂ ਅਜੇ ਵੀ ਬਾਜ਼ ਨਹੀਂ ਆ ਰਹੇ। ਮਾਜਰੀ ਬਲਾਕ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਪਟਵਾਰੀ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਟੀਮ ਵੱਲੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਪਿੰਡ ਕੁਬਾਹੇਰੀ ਦੇ ਸ਼ਕਾਇਤਕਰਤਾ ਨੇ ਕੈਬਨਿਟ ਮੰਤਰੀ ਦੀ ਟੀਮ ਨੂੰ ਦੱਸਿਆ ਕਿ ਇੰਤਕਾਲ ਕਰਾਉਣ ਦੇ ਲਈ ਪਟਵਾਰੀ ਉਸ ਤੋਂ 4 ਹਜ਼ਾਰ ਰੁਪਏ ਮੰਗ ਰਿਹਾ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਟੀਮ ਨੇ ਪੁਲਿਸ ਦੇ ਸਹਿਯੋਗ ਨਾਲ ਰਿਸ਼ਵਤ ਲੈਂਦੇ ਪਟਵਾਰੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...