September 11, 2026, 7:02 pm
----------- Advertisement -----------
HomeNewsLatest Newsਹੋਲੀ ਦੀ ਵਧਾਈ ਦੇਣ 'ਤੇ ਬੁਰੇ ਫਸੇ ਨਵਾਜ਼ ਸ਼ਰੀਫ, ਮੈਸੇਜ 'ਚ ਦੀਵਾਲੀ...

ਹੋਲੀ ਦੀ ਵਧਾਈ ਦੇਣ ‘ਤੇ ਬੁਰੇ ਫਸੇ ਨਵਾਜ਼ ਸ਼ਰੀਫ, ਮੈਸੇਜ ‘ਚ ਦੀਵਾਲੀ ਦੇ ‘ਦੀਵੇ’ ਕੀਤੇ ਪੋਸਟ

Published on

----------- Advertisement -----------

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਸੋਮਵਾਰ ਰਾਤ ਨੂੰ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ‘ਹੈਪੀ ਹੋਲੀ’ ਲਿਖਿਆ। ਉਦੋਂ ਤੱਕ ਸਭ ਕੁਝ ਠੀਕ-ਠਾਕ ਸੀ, ਪਰ ਉਨ੍ਹਾਂ ਨੇ ਜੋ ਇਮੋਜੀ ਲਾਇਆ, ਉਹ ਦੀਵਾਲੀ ਦਾ ਦੀਵਾ ਸੀ। ਇਸ ਗਲਤੀ ਨੂੰ ਸੁਧਾਰਿਆ ਵੀ ਨਹੀਂ ਗਿਆ ਅਤੇ ਕੁਝ ਹੀ ਸਮੇ ਚ ਤੱਕ ਇਹ ਪੋਸਟ ਵਾਇਰਲ ਹੋ ਗਈ।ਇਸ ਤੋਂ ਬਾਅਦ ਕਈ ਸੋਸ਼ਲ ਮੀਡੀਆ ਯੂਜ਼ਰਸ ਨੇ ਨਵਾਜ਼ ਸ਼ਰੀਫ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।


ਇੱਕ ਯੂਜ਼ਰ ਨੇ ਲਿਖਿਆ- ਸਰ, ਘੱਟੋ-ਘੱਟ ਦੋ ਤਿਉਹਾਰਾਂ ਵਿੱਚ ਫਰਕ ਤਾਂ ਸਮਝੋ। ਦੀਵਾ ਦੀਵਾਲੀ ਦਾ ਪ੍ਰਤੀਕ ਹੈ, ਹੋਲੀ ਦਾ ਨਹੀਂ। ਇੱਕ ਹੋਰ ਯੂਜ਼ਰ ਨੇ ਲਿਖਿਆ- ਹੋਲੀ ਰੰਗਾਂ ਦਾ ਤਿਉਹਾਰ ਹੈ ਅਤੇ ਇਹ ਹਰ ਸਾਲ ਬਸੰਤ ਵਿੱਚ ਆਉਂਦਾ ਹੈ। ਦੀਵਾਲੀ ਦੀ ਗੱਲ ਕਰੀਏ ਤਾਂ ਇਹ ਆਮਤੌਰ ‘ਤੇ ਅਕਤੂਬਰ ਜਾਂ ਨਵੰਬਰ ‘ਚ ਆਉਂਦੀ ਹੈ। ਦੀਵਾਲੀ ਹਨੇਰੇ ਉੱਤੇ ਰੌਸ਼ਨੀ ਦੀ ਜਿੱਤ ਦਾ ਤਿਉਹਾਰ ਹੈ। ਇਹ ਦੀਵੇ ਜਾਂ ਮੋਮਬੱਤੀਆਂ ਰੋਸ਼ਨੀ ਦਾ ਪ੍ਰਤੀਕ ਹਨ। ਹੋਲੀ ਇਸ ਤੋਂ ਬਿਲਕੁਲ ਵੱਖਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...