June 29, 2026, 6:44 pm
----------- Advertisement -----------
HomeNewsLatest Newsਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾ+ਨ

ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾ+ਨ

Published on

----------- Advertisement -----------

ਪੰਜਾਬ ਵਿਚ ਹਰ ਰੋਜ਼ ਨਸ਼ੇ ਨਾਲ ਮੌਤਾਂ ਹੋ ਰਹੀਆਂ ਹਨ ਅਤੇ ਉਹ ਦਿਨ ਕਦੇ ਖਾਲੀ ਨਹੀਂ ਗਿਆ ਜਦ ਕਿਸੇ ਘਰ ‘ਚ ਨਸ਼ੇ ਨਾਲ ਮੌਤ ਨਾ ਹੋਈ ਹੋਵੇ ਅਤੇ ਘਰ ਵਿਚ ਸੱਥਰ ਨਾ ਵਿਛੇ ਹੋਣ। ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨਾਜ਼ੂ ਸ਼ਾਹ ਵਾਲਾ ਦੇ ਨੌਜਵਾਨ ਗੁਰਜੀਤ ਸਿੰਘ ਪੁੱਤਰ ਮੇਜਰ ਸਿੰਘ ਦੀ ਨਸ਼ੇ ਨਾਲ ਮੌਤ ਹੋ ਗਈ ਹੈ, ਜਿਸਦੀ ਮ੍ਰਿਤਕ ਦੇਹ ਫਿਰੋਜ਼ਪੁਰ ਫੀਡਰ ਨਹਿਰ ਦੇ ਕੋਲੋ ਮਿਲੀ ਹੈ। ਮ੍ਰਿਤਕ ਦੇ ਪਿਤਾ ਨੇ ਭਰੇ ਮਨ ਨਾਲ ਦੱਸਿਆ ਕਿ ਉਸਦਾ ਲੜਕਾ ਨਸ਼ੇ ਕਰਨ ਦਾ ਆਦੀ ਸੀ ਜਿਸਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਰੱਖਿਆ ਗਿਆ ਸੀ । ਕੁਝ ਦਿਨ ਪਹਿਲਾਂ ਹੀ ਉਸਨੂੰ ਘਰ ਲਿਆਂਦਾ ਗਿਆ ਸੀ ਜਿਸ ਤੋਂ ਬਾਅਦ ਉਸਦੀ ਮੌ.ਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...