June 9, 2026, 12:24 am
----------- Advertisement -----------
HomeNewsLatest News6000mAh ਦੀ ਬੈਟਰੀ ਨਾਲ ਲਾਂਚ ਹੋਇਆ Samsung ਦਾ ਨਵਾਂ 5G ਫੋਨ, ਜਾਣੋ...

6000mAh ਦੀ ਬੈਟਰੀ ਨਾਲ ਲਾਂਚ ਹੋਇਆ Samsung ਦਾ ਨਵਾਂ 5G ਫੋਨ, ਜਾਣੋ ਫੀਚਰਸ ਅਤੇ ਕੀਮਤ

Published on

----------- Advertisement -----------

ਸਮਾਰਟਫੋਨ ਬ੍ਰਾਂਡ ਸੈਮਸੰਗ ਨੇ ਆਪਣਾ ਨਵਾਂ 5G ਫੋਨ Samsung Galaxy M14 5G ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ 6.6 ਇੰਚ ਦੀ PLS LCD ਡਿਸਪਲੇਅ ਅਤੇ Exynos 1330 ਚਿਪਸੈੱਟ ਨਾਲ ਪੇਸ਼ ਕੀਤਾ ਗਿਆ ਹੈ। 6000mAh ਬੈਟਰੀ ਵਾਲੇ ਫੋਨ ‘ਚ ਫਾਸਟ ਚਾਰਜਿੰਗ ਸਪੋਰਟ ਮੌਜੂਦ ਹੈ।
Samsung Galaxy M14 5G ਅਜੇ ਯੂਕਰੇਨ ਵਿੱਚ ਲਾਂਚ ਕੀਤਾ ਗਿਆ ਹੈ। ਇਹ ਫ਼ੋਨ ਦੋ ਸਟੋਰੇਜ ਵੇਰੀਐਂਟਸ ਵਿੱਚ ਆਉਂਦਾ ਹੈ, 4GB RAM ਦੇ ਨਾਲ 64GB ਸਟੋਰੇਜ਼ ਦੀ ਕੀਮਤ UAH 8,299 (ਲਗਭਗ 18,300 ਰੁਪਏ) ਅਤੇ 4GB RAM 128GB ਸਟੋਰੇਜ ਦੇ ਨਾਲ UAH 8,999 (ਲਗਭਗ 20,000 ਰੁਪਏ) ਦੀ ਕੀਮਤ ਹੈ। ਹਾਲਾਂਕਿ ਸੈਮਸੰਗ ਨੇ ਅਜੇ ਤੱਕ ਇਸ ਫੋਨ ਨੂੰ ਭਾਰਤ ਅਤੇ ਹੋਰ ਦੇਸ਼ਾਂ ‘ਚ ਲਾਂਚ ਕਰਨ ਦਾ ਐਲਾਨ ਨਹੀਂ ਕੀਤਾ ਹੈ।
Galaxy M14 5G ਦੇ ਕੈਮਰਾ ਸੈੱਟਅਪ ਦੀ ਗੱਲ ਕਰੀਏ ਤਾਂ ਫੋਨ ‘ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮੌਜੂਦ ਹੈ, ਜਿਸ ‘ਚ ਪ੍ਰਾਇਮਰੀ ਕੈਮਰਾ 50-ਮੈਗਾਪਿਕਸਲ f/1.8 ਅਪਰਚਰ ਨਾਲ ਆਉਂਦਾ ਹੈ। ਸੈਕੰਡਰੀ ਕੈਮਰਾ 2-ਮੈਗਾਪਿਕਸਲ ਦਾ ਡੈਪਥ ਸੈਂਸਰ ਹੈ ਅਤੇ ਤੀਜਾ ਸੈਂਸਰ 2-ਮੈਗਾਪਿਕਸਲ ਦਾ ਮੈਕਰੋ ਕੈਮਰਾ ਹੈ। ਸੈਲਫੀ ਲਈ ਫੋਨ ‘ਚ 13 ਮੈਗਾਪਿਕਸਲ ਦਾ ਫਰੰਟ ਕੈਮਰਾ ਮਿਲਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...