November 24, 2026, 6:36 am
----------- Advertisement -----------
HomeNewsLatest Newsਜ਼ਿਆਦਾ ਬੱਚੇ ਹੋਣਾ ਸਮਾਜ ਲਈ ਵੱਡੇ ਖ਼ਤਰੇ ਦੀ ਨਿਸ਼ਾਨੀ : VHP ਕਾਰਜਕਾਰੀ...

ਜ਼ਿਆਦਾ ਬੱਚੇ ਹੋਣਾ ਸਮਾਜ ਲਈ ਵੱਡੇ ਖ਼ਤਰੇ ਦੀ ਨਿਸ਼ਾਨੀ : VHP ਕਾਰਜਕਾਰੀ ਪ੍ਰਧਾਨ

Published on

----------- Advertisement -----------

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅੰਤਰਰਾਸ਼ਟਰੀ ਕਾਰਜਕਾਰੀ ਪ੍ਰਧਾਨ ਆਲੋਕ ਕੁਮਾਰ ਨੇ ਬਾਗਪਤ ‘ਚ ਮੁਸਲਮਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਸਲਮਾਨਾਂ ਦੀ ਆਬਾਦੀ ਵਧਣ ਕਾਰਨ ਸੰਤੁਲਨ ਵਿਗੜ ਰਿਹਾ ਹੈ। ਮੁਸਲਮਾਨਾਂ ਵਿੱਚ ਆਬਾਦੀ ਦੇ ਵਾਧੇ ਦੀ ਦਰ ਦੂਜੇ ਧਰਮਾਂ ਨਾਲੋਂ ਵੱਧ ਹੋਣ ਕਾਰਨ ਸੰਤੁਲਨ ਵਿਗੜ ਰਿਹਾ ਹੈ। ਉਹ ਸਰਕਾਰ ਵੱਲੋਂ ਇਸ ਲਈ ਕੀਤੇ ਜਾ ਰਹੇ ਯਤਨਾਂ ਤੋਂ ਸੰਤੁਸ਼ਟ ਹਨ। ਉਹ ਪਿੰਡ ਜੌਹਰੀ ਦੀ ਬੀਪੀ ਸਿੰਘਲ ਇੰਡੋਰ ਸ਼ੂਟਿੰਗ ਰੇਂਜ ਵਿਖੇ ਕਰਵਾਏ ਗਏ ਸ਼ੂਟਿੰਗ ਮੁਕਾਬਲੇ ਦਾ ਉਦਘਾਟਨ ਕਰਨ ਆਏ ਸਨ।

ਅਲੋਕ ਕੁਮਾਰ ਨੇ ਕਿਹਾ ਕਿ ਆਬਾਦੀ ਵਧਣ ਦਾ ਕੋਈ ਇੱਕ ਕਾਰਨ ਨਹੀਂ ਹੈ। ਘੁਸਪੈਠ ਅਤੇ ਧਰਮ ਪਰਿਵਰਤਨ ਵੀ ਆਬਾਦੀ ਵਧਣ ਦਾ ਕਾਰਨ ਹਨ। ਕਿਸੇ ਇੱਕ ਧਰਮ ਦੇ ਲੋਕਾਂ ਵਿੱਚ ਘੱਟ ਉਮਰ ਦਾ ਵਿਆਹ ਅਤੇ ਵੱਧ ਬੱਚੇ ਹੋਣਾ ਸਮਾਜ ਲਈ ਵੱਡੇ ਖ਼ਤਰੇ ਦੀ ਨਿਸ਼ਾਨੀ ਹੈ। ਜਦੋਂ ਤੋਂ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੀ ਸਰਕਾਰ ਆਈ ਹੈ, ਉਦੋਂ ਤੋਂ ਘੁਸਪੈਠ ‘ਤੇ ਰੋਕ ਲੱਗ ਗਈ ਹੈ। ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਗੈਰ-ਕਾਨੂੰਨੀ ਧਰਮ ਪਰਿਵਰਤਨ ਵਿਰੁੱਧ ਕਾਨੂੰਨ ਬਣਾਏ ਗਏ ਹਨ। ਜੋ ਬਹੁਤ ਪ੍ਰਭਾਵਸ਼ਾਲੀ ਸਾਬਤ ਹੋਏ ਹਨ। ਵਧਦੀ ਆਬਾਦੀ ਦੇ ਮੱਦੇਨਜ਼ਰ ਸਰਕਾਰ ਨੂੰ ਜਲਦੀ ਹੀ ਕੋਈ ਨੀਤੀ ਲਿਆਉਣੀ ਚਾਹੀਦੀ ਹੈ ਅਤੇ ਜਿਨ੍ਹਾਂ ਧਰਮਾਂ ਦੀ ਆਬਾਦੀ ਵਧਣ ਦੀ ਦਰ ਬਾਕੀਆਂ ਨਾਲੋਂ ਵੱਧ ਹੈ, ਉਨ੍ਹਾਂ ਦੀ ਦਰ ਵੀ ਘੱਟ ਕਰਨੀ ਚਾਹੀਦੀ ਹੈ। ਇਸ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ ਅਤੇ ਇਸ ਲਈ ਕਾਨੂੰਨ ਵੀ ਹੋਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...