November 22, 2026, 7:17 pm
----------- Advertisement -----------
HomeNewsBreaking Newsਪੰਜਾਬ ਦਾ ਬਜਟ: ਵਿੱਤ ਮੰਤਰੀ ਵੱਲੋਂ ਹੁਣ ਤੱਕ ਕੀਤੇ ਗਏ ਆਹ ਵੱਡੇ...

ਪੰਜਾਬ ਦਾ ਬਜਟ: ਵਿੱਤ ਮੰਤਰੀ ਵੱਲੋਂ ਹੁਣ ਤੱਕ ਕੀਤੇ ਗਏ ਆਹ ਵੱਡੇ ਐਲਾਨ

Published on

----------- Advertisement -----------

ਪੰਜਾਬ ਵਿਧਾਨ ਸਭਾ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰ ਰਹੇ ਹਨ। ਪੰਜਾਬ ‘ਚ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਨਜ਼ਰਾਂ ਇਸ ਬਜਟ ‘ਤੇ ਟਿਕੀਆਂ ਹੋਈਆਂ ਹਨ। ਪੰਜਾਬ ਸਰਕਾਰ ਇਸ ਬਜਟ ‘ਚ ਖ਼ਾਸ ਤੌਰ ‘ਤੇ ਸਿੱਖਿਆ, ਫ਼ਸਲੀ ਵਿਭਿੰਨਤਾ, ਸਨਅਤੀ ਖੇਤਰ ‘ਤੇ ਧਿਆਨ ਕੇਂਦਰਿਤ ਕਰ ਸਕਦੀ ਹੈ।

ਬਜਟ 2023-24 ਦੀਆਂ ਹਾਈਲਾਈਟਸ

  1. ਵਿੱਤੀ ਸਾਲ 2023-24 ਲਈ ਕੁੱਲ 1,96,462 ਕਰੋੜ ਦੇ ਬਜਟ ਖਰਚੇ ਦਾ ਪ੍ਰਸਤਾਵ ਹੈ ਜੋ ਕਿ ਵਿੱਤੀ ਸਾਲ 2022-23 (BE) ਦੇ ਮੁਕਾਬਲੇ 26% ਵਾਧਾ ਦਰਸਾਉਂਦਾ ਹੈ।
  2. ਪ੍ਰਭਾਵੀ ਮਾਲੀਆ ਘਾਟਾ ਅਤੇ ਵਿੱਤੀ ਘਾਟਾ ਕ੍ਰਮਵਾਰ 3.32% ਅਤੇ 4.98% ਰੱਖਿਆ ਗਿਆ ਹੈ।
  3. ਮਾਲੀਆ ਖਰਚੇ ਦਾ ਅਨੁਮਾਨ – 1,23,441 ਕਰੋੜ ਅਰਥਾਤ ਵਿੱਤੀ ਸਾਲ 2022-23 (BE) ਦੇ ਮੁਕਾਬਲੇ 14% ਦਾ ਵਾਧਾ।
  4. ਵਚਨਬੱਧ ਖਰਚਿਆਂ ਲਈ 74,620 ਕਰੋੜ ਰੁਪਏ ਦਾ ਪ੍ਰਸਤਾਵ ਹੈ, ਜੋ ਕਿ ਵਿੱਤੀ ਸਾਲ 2022-23 (BE) ਦੀ ਤੁਲਨਾ ਵਿੱਚ 12% ਵੱਧ ਹੈ।
  5. ਪ੍ਰਭਾਵੀ ਪੂੰਜੀ ਖਰਚਾ 11,782 ਕਰੋੜ ਹੈ, ਜੋ ਕਿ ਵਿੱਤੀ ਸਾਲ 2022-23 (RE) ਨਾਲੋਂ 22% ਦਾ ਵਾਧਾ ਹੈ।
  6. ਸਰਕਾਰ ਵਿੱਤੀ ਸਾਲ 2023-24 ਦੌਰਾਨ ਵਿਕਾਸ ਗਤੀਵਿਧੀਆਂ ਕਰਨ ਲਈ ਇੱਕ ਨਿਸ਼ਚਿਤ ਟੀਚਾ ਪਹੁੰਚ ਅਪਣਾਏਗੀ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...