November 24, 2026, 11:45 pm
----------- Advertisement -----------
HomeNewsHealthਚਿਹਰੇ ਦੀ ਖੂਬਸੂਰਤੀ ਵਧਾ ਸਕਦੀ ਹੈ ਮੂੰਗਫਲੀ, ਜਾਣੋ ਇਸਦੇ 6 ਫਾਇਦੇ

ਚਿਹਰੇ ਦੀ ਖੂਬਸੂਰਤੀ ਵਧਾ ਸਕਦੀ ਹੈ ਮੂੰਗਫਲੀ, ਜਾਣੋ ਇਸਦੇ 6 ਫਾਇਦੇ

Published on

----------- Advertisement -----------

ਮੂੰਗਫਲੀ ਸਿਹਤ ਦੇ ਨਾਲ-ਨਾਲ ਚਮੜੀ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਹ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਚਮੜੀ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ‘ਚ ਫਾਈਬਰ, ਪ੍ਰੋਟੀਨ, ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਹ ਚਮੜੀ ਨੂੰ ਸਿਹਤਮੰਦ ਰੱਖਣ ‘ਚ ਬਹੁਤ ਮਦਦਗਾਰ ਹੁੰਦਾ ਹੈ। ਆਓ ਜਾਣਦੇ ਹਾਂ ਕਿ ਮੂੰਗਫਲੀ ਚਮੜੀ ਲਈ ਕਿੰਨੀ ਫਾਇਦੇਮੰਦ ਹੁੰਦੀ ਹੈ।

ਮੁਹਾਸੇ ਤੋਂ ਛੁਟਕਾਰਾ : ਮੂੰਗਫਲੀ ‘ਚ ਵਿਟਾਮਿਨ-ਈ, ਜ਼ਿੰਕ ਅਤੇ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਜੋ ਚਮੜੀ ਦੀ ਸੋਜ ਅਤੇ ਲਾਲੀ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ।
ਗਲੋਇੰਗ ਸਕਿਨ ਲਈ: ਮੂੰਗਫਲੀ ਵਿਟਾਮਿਨ-ਸੀ ਨਾਲ ਭਰਪੂਰ ਹੁੰਦੀ ਹੈ। ਜੋ ਚਮੜੀ ਨੂੰ ਚਮਕਦਾਰ ਬਣਾਉਣ ‘ਚ ਮਦਦ ਕਰਦਾ ਹੈ।

ਕਾਲੇ ਘੇਰਿਆਂ ਨੂੰ ਘੱਟ ਕਰਨ ਵਿੱਚ ਮਦਦਗਾਰ: ਮੂੰਗਫਲੀ ਵਿੱਚ ਵਿਟਾਮਿਨ ਕੇ ਅਤੇ ਫੈਟੀ ਐਸਿਡ ਪਾਏ ਜਾਂਦੇ ਹਨ। ਜਿਸ ਨਾਲ ਤੁਸੀਂ ਕਾਲੇ ਘੇਰਿਆਂ ਤੋਂ ਛੁਟਕਾਰਾ ਪਾ ਸਕਦੇ ਹੋ।
ਕੋਮਲ ਚਮੜੀ ਲਈ: ਮੂੰਗਫਲੀ ਵਿਚ ਨਮੀ ਦੇਣ ਵਾਲੇ ਗੁਣ ਹੁੰਦੇ ਹਨ। ਇਸਦਾ ਤੇਲ ਇੱਕ ਸ਼ਾਨਦਾਰ ਕੁਦਰਤੀ ਨਮੀ ਦੇਣ ਵਾਲਾ ਹੈ। ਨਰਮ ਚਮੜੀ ਲਈ ਮੂੰਗਫਲੀ ਦੇ ਤੇਲ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਐਂਟੀ-ਏਜਿੰਗ: ਮੂੰਗਫਲੀ ਵਿੱਚ ਬਹੁਤ ਸਾਰੇ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਝੁਰੜੀਆਂ ਨੂੰ ਰੋਕਦੇ ਹਨ ਅਤੇ ਚਮੜੀ ਨੂੰ ਕੱਸਦੇ ਹਨ।
ਯੂਵੀ ਕਿਰਨਾਂ ਦੇ ਪ੍ਰਭਾਵ ਤੋਂ ਬਚਾਉਣ ਵਿੱਚ ਮਦਦਗਾਰ: ਮੂੰਗਫਲੀ ਵਿੱਚ ਮੌਜੂਦ ਵਿਟਾਮਿਨ-ਈ ਚਮੜੀ ਨੂੰ ਯੂਵੀ ਕਿਰਨਾਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...