November 12, 2026, 6:35 am
----------- Advertisement -----------
HomeNewsLatest Newsਅਮਰੀਕਾ 'ਚ ਘਰ ‘ਚ ਲੱਗੀ ਭਿਆਨਕ ਅੱਗ, 12 ਲੋਕ ਜਿਉਂਦੇ ਸੜੇ

ਅਮਰੀਕਾ ‘ਚ ਘਰ ‘ਚ ਲੱਗੀ ਭਿਆਨਕ ਅੱਗ, 12 ਲੋਕ ਜਿਉਂਦੇ ਸੜੇ

Published on

----------- Advertisement -----------

ਅਮਰੀਕਾ ਦੇ ਸ਼ਹਿਰ ਫਿਲਾਡੇਲਫੀਆ ਵਿੱਚ ਇੱਕ ਦੋ ਮੰਜ਼ਿਲਾ ਘਰ ਵਿੱਚ ਲੱਗੀ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 12 ਲੋਕਾਂ ਦੀ ਮੌਤ ਹੋ ਗਈ ਹੈ ਮਰਨ ਵਾਲਿਆਂ ਵਿੱਚ ਅੱਠ ਬੱਚੇ ਵੀ ਸ਼ਾਮਿਲ ਹਨ। ਦਸ ਦਈਏ ਕਿ ਇਹ ਹਾਦਸਾ ਫੇਅਰਮਾਊਂਟ ਇਲਾਕੇ ‘ਚ ਵਾਪਰਿਆ, ਜੋ ਸ਼ਹਿਰ ਦੇ ਉੱਤਰ-ਪੱਛਮ ‘ਚ ਸਥਿਤ ਹੈ। ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲਗ ਸਕਿਆ।


ਅਧਿਕਾਰੀਆਂ ਨੇ ਦੱਸਿਆ ਕਿ ਘਰ ਵਿੱਚ ਕੁੱਲ 26 ਲੋਕ ਰਹਿੰਦੇ ਸਨ ਜਿਨ੍ਹਾਂ ਵਿੱਚੋ 12 ਲੋਕਾਂ ਦੀ ਮੌਤ ਹੋ ਗਈ, ਦੋ ਲੋਕਾਂ ਨੂੰ ਹਸਪਤਾਲ ਭੇਜਿਆ ਗਿਆ ਹੈ ਅਤੇ ਹੁਣ ਤੱਕ ਅੱਠ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ ਅਤੇ ਬਾਕੀ ਪੀੜਤਾਂ ਦੀ ਭਾਲ ਜਾਰੀ ਹੈ। ਉਹਨਾਂ ਨੇ ਕਿਹਾ ਕਿ ਭਿਆਨਕ ਅੱਗ ਕਾਰਨ ਹੋਰ ਲੋਕਾਂ ਦੇ ਮਰਨ ਦਾ ਖਦਸ਼ਾ ਹੈ। ਅਧਿਕਾਰੀਆਂ ਮੁਤਾਬਿਕ ਘਰ ਨੂੰ ਅੱਗ ਲੱਗਣ ਦੀ ਚੇਤਾਵਨੀ ਦੇਣ ਵਾਲਾ ਅਲਾਰਮ ਕੰਮ ਨਹੀਂ ਕਰ ਰਿਹਾ ਸੀ।
ਇਸ ਘਟਨਾ ‘ਤੇ ਟਿੱਪਣੀ ਕਰਦਿਆਂ ਸਿਟੀ ਮੇਅਰ ਜਿਮ ਕੈਨੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਬਿਨਾਂ ਸ਼ੱਕ ਇਹ ਸਾਡੇ ਸ਼ਹਿਰ ਦੇ ਇਤਿਹਾਸ ਦੇ ਸਭ ਤੋਂ ਦੁਖਦਾਈ ਦਿਨਾਂ ਵਿੱਚੋਂ ਇੱਕ ਹੈ, ਇੰਨੇ ਦੁਖਦਾਈ ਤਰੀਕੇ ਨਾਲ ਇੰਨੇ ਲੋਕਾਂ ਦਾ ਜਾਣਾ ਬਹੁਤ ਹੀ ਦੁਖਦਾਈ ਹੈ। ਰਾਸ਼ਟਰਪਤੀ ਜੋਅ ਬਾਏਡਿਨ ਦੀ ਪਤਨੀ ਜਿਲ ਬਾਏਡਿਨ ਨੇ ਟਵੀਟ ਕਰਕੇ ਇਸ ਘਟਨਾ ‘ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਫਿਲਾਡੇਲਫੀਆ ‘ਚ ਅੱਗ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਪਿਆਰਿਆਂ ਪ੍ਰਤੀ ਮੇਰੀ ਸੰਵੇਦਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...