November 24, 2026, 5:33 pm
----------- Advertisement -----------
HomeNewsLatest Newsਦਿੱਲੀ ਦੇ ਵਿਧਾਇਕਾਂ ਦੀ ਤਨਖਾਹ 'ਚ 66 ਫੀਸਦੀ ਵਾਧਾ

ਦਿੱਲੀ ਦੇ ਵਿਧਾਇਕਾਂ ਦੀ ਤਨਖਾਹ ‘ਚ 66 ਫੀਸਦੀ ਵਾਧਾ

Published on

----------- Advertisement -----------

ਦਿੱਲੀ ਦੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤੇ ਵਧਾਉਣ ਲਈ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲ ਗਈ ਹੈ। ਇਸ ਦੇ ਨਾਲ ਹੀ ਹੁਣ ਦਿੱਲੀ ਦੇ ਸਾਰੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧ ਗਈ ਹੈ। ਹੁਣ ਦਿੱਲੀ ਦੇ ਵਿਧਾਇਕ ਨੂੰ 90,000 ਹਜ਼ਾਰ ਤੱਕ ਤਨਖਾਹ ਮਿਲੇਗੀ। ਪਹਿਲਾਂ ਦਿੱਲੀ ਦੇ ਵਿਧਾਇਕਾਂ ਦੀ ਤਨਖਾਹ 54,000 ਰੁਪਏ ਸੀ।
ਤਨਖਾਹ ਵਾਧੇ ਦੇ ਇਸ ਪ੍ਰਸਤਾਵ ਨੂੰ ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਵਿਭਾਗ ਨੇ ਤਨਖਾਹ ਵਾਧੇ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਮੁੱਖ ਮੰਤਰੀ, ਮੰਤਰੀਆਂ, ਵਿਧਾਨ ਸਭਾ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਤਨਖ਼ਾਹ ਅਤੇ ਭੱਤਿਆਂ ਸਮੇਤ ਕੁੱਲ 1.70 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦਕਿ ਪਹਿਲਾਂ 72 ਹਜ਼ਾਰ ਰੁਪਏ ਮਿਲਦੇ ਸਨ। ਦੱਸ ਦਈਏ ਕਿ ਇਸ ਤਨਖਾਹ ਵਾਧੇ ਦਾ ਪ੍ਰਸਤਾਵ 4 ਜੁਲਾਈ 2022 ਨੂੰ ਦਿੱਲੀ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...