June 24, 2026, 7:15 pm
----------- Advertisement -----------
HomeNewsLatest Newsਕਤਰ ਜਾ ਰਹੀ ਇੰਡੀਗੋ ਦੀ ਫਲਾਈਟ ਦੀ ਪਾਕਿਸਤਾਨ 'ਚ ਐਮਰਜੈਂਸੀ ਲੈਂਡਿੰਗ, ਜਾਣੋ...

ਕਤਰ ਜਾ ਰਹੀ ਇੰਡੀਗੋ ਦੀ ਫਲਾਈਟ ਦੀ ਪਾਕਿਸਤਾਨ ‘ਚ ਐਮਰਜੈਂਸੀ ਲੈਂਡਿੰਗ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਨਵੀਂ ਦਿੱਲੀ ਤੋਂ ਕਤਰ ਦੀ ਰਾਜਧਾਨੀ ਦੋਹਾ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਪਾਕਿਸਤਾਨ ਦੇ ਕਰਾਚੀ ‘ਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ ਇਹ ਫੈਸਲਾ ਫਲਾਈਟ ਵਿੱਚ ਮੈਡੀਕਲ ਐਮਰਜੈਂਸੀ ਕਾਰਨ ਲਿਆ ਗਿਆ ਸੀ। ਇੰਡੀਗੋ ਏਅਰਲਾਈਨ ਨੇ ਇਹ ਜਾਣਕਾਰੀ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਫਲਾਈਟ ‘ਚ ਸਵਾਰ ਇਕ ਯਾਤਰੀ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਫਲਾਈਟ ਨੂੰ ਕਰਾਚੀ ‘ਚ ਉਤਾਰਨਾ ਪਿਆ।
ਦੱਸ ਦਈਏ ਕਿ ਬੀਮਾਰ ਹੋਣ ਵਾਲੇ ਯਾਤਰੀ ਦੀ ਪਛਾਣ ਅਬਦੁੱਲਾ (60 ਸਾਲ) ਵਜੋਂ ਹੋਈ ਹੈ ਅਤੇ ਉਹ ਨਾਈਜੀਰੀਆ ਦਾ ਨਾਗਰਿਕ ਹੈ। ਏਅਰਲਾਈਨ ਅਧਿਕਾਰੀਆਂ ਮੁਤਾਬਕ ਜਦੋਂ ਤੱਕ ਯਾਤਰੀ ਨੂੰ ਏਅਰਪੋਰਟ ਮੈਡੀਕਲ ਟੀਮ ਕੋਲ ਲਿਆਂਦਾ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਇੰਡੀਗੋ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਅਸੀਂ ਇਸ ਖ਼ਬਰ ਤੋਂ ਬਹੁਤ ਦੁਖੀ ਹਾਂ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਲਈ ਪ੍ਰਾਰਥਨਾ ਕਰ ਰਹੇ ਹਾਂ। ਏਅਰਲਾਈਨ ਨੇ ਕਿਹਾ ਕਿ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਹੋਰ ਯਾਤਰੀਆਂ ਨੂੰ ਲਿਜਾਣ ਲਈ ਤਿਆਰੀਆਂ ਚੱਲ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...