2010 ਅੰਡਰ-19 ਵਿਸ਼ਵ ਕੱਪ ’ਚ ਸ਼੍ਰੀਲੰਕਾ ਦੇ ਟਾਪ ਸਕੋਰਰ ਰਹੇ ਬੱਲੇਬਾਜ਼ ਭਾਨੁਕਾ ਰਾਜਪਕਸ਼ੇ ਨੇ ਤੁਰੰਤ ਪ੍ਰਭਾਵ ਨਾਲ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕੀਤਾ। ਭਾਨੁਕਾ ਰਾਜਪਕਸ਼ੇ ਨੇ ਸ਼੍ਰੀਲੰਕਾ ਕ੍ਰਿਕਟ (ਐੱਸ. ਐੱਲ. ਸੀ.) ਨੂੰ ਪੱਤਰ ਲਿਖ ਕੇ ਆਪਣੇ ਫੈਸਲੇ ਬਾਰੇ ਜਾਣਕਾਰੀ ਦਿੱਤੀ
ਐੱਸ. ਐੱਲ. ਸੀ ਨੂੰ ਲਿਖੇਪੱਤਰ ’ਚ ਉਸ ਨੇ ਆਪਣੇ ਇਸ ਵੱਡੇ ਫੈਸਲੇ ਦੇ ਪਿੱਛੇ ਪਰਿਵਾਰਕ ਜ਼ਿੰਮੇਵਾਰੀਆਂ ਦਾ ਹਵਾਲਾ ਦਿੱਤਾ ਹੈ। ਉਹਨਾਂ ਕਿਹਾ ਕਿ ਮੈਂ ਇਕ ਖਿਡਾਰੀ ਅਤੇ ਪਤੀ ਦੇ ਰੂਪ ’ਚ ਆਪਣੀ ਸਥਿਤੀ ’ਤੇ ਬਹੁਤ ਸਾਵਧਾਨੀ ਨਾਲ ਵਿਚਾਰ ਕੀਤਾ ਹੈ। ਪਰਿਵਾਰਕ ਜ਼ਿੰਮੇਵਾਰੀਆਂ ਨੂੰ ਦੇਖਦੇ ਹੋਏ ਉਕਤ ਫੈਸਲਾ ਲੈ ਰਿਹਾ ਹਾਂ।
----------- Advertisement -----------
ਬੱਲੇਬਾਜ਼ ਭਾਨੁਕਾ ਰਾਜਪਕਸ਼ੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
Published on
----------- Advertisement -----------
----------- Advertisement -----------












