February 10, 2026, 7:21 am
----------- Advertisement -----------
HomeNewsLatest Newsਹੁਣ ਤੁਹਾਡੇ ਵਿਆਹਾਂ ‘ਚ ਬੈਂਡ ਵਜਾਏਗੀ ਪੰਜਾਬ ਪੁਲਿਸ! ਜਾਣੋ ਕਿੰਝ ਕਰਵਾ ਸਕਦੇ...

ਹੁਣ ਤੁਹਾਡੇ ਵਿਆਹਾਂ ‘ਚ ਬੈਂਡ ਵਜਾਏਗੀ ਪੰਜਾਬ ਪੁਲਿਸ! ਜਾਣੋ ਕਿੰਝ ਕਰਵਾ ਸਕਦੇ ਹੋ Booking

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਹੁਣ ਲੋਕਾਂ ਦੇ ਵਿਆਹ ਸਮਾਗਮ ਵਿੱਚ ਵੀ ਬੈਂਡ ਵਜਾਏਗੀ। ਪੁਲਿਸ ਮੁਲਾਜ਼ਮਾਂ ਨੇ ਵਿਆਹ ਸਮਾਗਮਾਂ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। 1 ਘੰਟੇ ਲਈ 7 ਹਜ਼ਾਰ ਰੁਪਏ ਵਸੂਲੇ ਜਾਣਗੇ। ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਹਰਮਨਦੀਪ ਸਿੰਘ ਗਿੱਲ ਨੇ ਇਸ ਸਬੰਧੀ ਇੱਕ ਸਰਕੂਲਰ ਵੀ ਜਾਰੀ ਕੀਤਾ ਹੈ।ਸੁਤੰਤਰਤਾ ਦਿਵਸ, ਗਣਤੰਤਰ ਦਿਵਸ ਅਤੇ ਵੱਡੇ ਸਰਕਾਰੀ ਪ੍ਰੋਗਰਾਮਾਂ ‘ਤੇ ਅਕਸਰ ਲੋਕ ਪੁਲਿਸ ਬੈਂਡ ਦੀ ਧੁਨ ਸੁਣਦੇ ਸਨ।

ਮੁਕਤਸਰ ਪੁਲੀਸ ਵੱਲੋਂ ਜਾਰੀ ਸਰਕੂਲਰ ਅਨੁਸਾਰ ਪੁਲੀਸ ਬੈਂਡ ਦੀ ਬੁਕਿੰਗ ਲਈ ਵੱਖ-ਵੱਖ ਰੇਟ ਤੈਅ ਕੀਤੇ ਗਏ ਹਨ। ਜੋ ਕਿ ਪ੍ਰਤੀ ਘੰਟੇ ਦੇ ਆਧਾਰ ‘ਤੇ ਹੈ। ਜਿੱਥੇ ਸਰਕਾਰੀ ਕਰਮਚਾਰੀਆਂ ਨੂੰ ਇੱਕ ਘੰਟੇ ਦੀ ਬੁਕਿੰਗ ਲਈ ਪੰਜ ਹਜ਼ਾਰ ਰੁਪਏ ਦੇਣੇ ਪੈਣਗੇ। ਉਕਤ ਪ੍ਰਾਈਵੇਟ ਮੁਲਾਜ਼ਮਾਂ ਅਤੇ ਆਮ ਲੋਕਾਂ ਤੋਂ ਇਕ ਘੰਟੇ ਲਈ ਸੱਤ ਹਜ਼ਾਰ ਰੁਪਏ ਵਸੂਲੇ ਜਾਣਗੇ। ਇਸੇ ਤਰ੍ਹਾਂ ਹਰ ਵਾਧੂ ਘੰਟੇ ਲਈ ਸਰਕਾਰੀ ਕਰਮਚਾਰੀ ਤੋਂ 2500 ਰੁਪਏ ਅਤੇ ਜਨਤਾ ਤੋਂ 3500 ਰੁਪਏ ਵਸੂਲੇ ਜਾਣਗੇ।

ਇਸ ਤੋਂ ਇਲਾਵਾ ਪੁਲਿਸ ਲਾਈਨ ਤੋਂ ਸਮਾਰੋਹ ਤੱਕ ਜਾਣ ਲਈ ਬੁਕਿੰਗ ਕਰਨ ਵਾਲੇ ਵਿਅਕਤੀ ਤੋਂ 80 ਰੁਪਏ ਪ੍ਰਤੀ ਕਿਲੋਮੀਟਰ ਦਾ ਖਰਚਾ ਲਿਆ ਜਾਵੇਗਾ। ਪੁਲਿਸ ਬੈਂਡ ਦੀ ਬੁਕਿੰਗ ਲਈ ਪੁਲਿਸ ਕੰਟਰੋਲ ਰੂਮ ਜਾਂ ਪੁਲਿਸ ਲਾਈਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੈਂਡ ਬੁਕਿੰਗ ਲਈ ਮੋਬਾਈਲ ਨੰਬਰ ਵੀ ਦਿੱਤਾ ਗਿਆ ਹੈ। 80549-42100 ‘ਤੇ ਸੰਪਰਕ ਕਰਕੇ ਬੈਂਡ ਬੁੱਕ ਕੀਤੇ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ

*ਅੰਮ੍ਰਿਤਸਰ, 7 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

UP ‘ਚ ਅੰਮ੍ਰਿਤਧਾਰੀ ਸਿੱਖ ਮੁੰਡੇ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਿਆ, SGPC ਪ੍ਰਧਾਨ ਨੇ ਕੀਤੀ ਨਿੰਦਾ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਕਸਬੇ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ...

ਬਾਜਵਾ ਵਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਗਲਤ ਸ਼ਬਦਾਵਲੀ ਵਰਤੇ ਜਾਣ ‘ਤੇ ਬੋਲੇ ਹਰਪਾਲ ਚੀਮਾ-’24 ਘੰਟਿਆਂ ‘ਚ ਮੰਗਣ ਮਾਫੀ’

ਪ੍ਰਤਾਪ ਬਾਜਵਾ ਵੱਲੋਂ ਮੰਤਰੀ ਹਰਭਜਨ ਸਿੰਘ ETO ਬਾਰੇ ਜਾਤੀਸੂਚਕ ਸ਼ਬਦ ਵਰਤਣ ’ਤੇ ਮੰਤਰੀ ਹਰਪਾਲ...

PSPCL ਵਿਭਾਗ ਵੱਲੋਂ ਨਵੇਂ ਹੁਕਮ, ਸਰਕਾਰੀ ਵਿਭਾਗਾਂ ‘ਚ ਪ੍ਰੀਪੇਡ ਬਿਜਲੀ ਮੀਟਰ ਲਗਾਉਣੇ ਲਾਜ਼ਮੀ

PSPCL ਵਿਭਾਗ ਵੱਲੋਂ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਵੇਂ ਜਾਰੀ ਹੁਕਮਾਂ ਅਨੁਸਾਰ...