June 11, 2026, 9:39 am
----------- Advertisement -----------
HomeNewsLatest Newsਜਗਦੀਸ਼ ਭੋਲਾ ਨੂੰ ਮਿਲੀ ਜ਼ਮਾਨਤ

ਜਗਦੀਸ਼ ਭੋਲਾ ਨੂੰ ਮਿਲੀ ਜ਼ਮਾਨਤ

Published on

----------- Advertisement -----------

ਡਰੱਗ ਮਾਮਲੇ ‘ਚ ਗ੍ਰਿਫਤਾਰ ਦੋਸ਼ੀ ਜਗਦੀਸ਼ ਭੋਲਾ ਨੂੰ ਹਾਈਕੋਰਟ ਨੇ 1 ਦਿਨ ਦੀ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੋਲਾ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਭੋਲਾ 17 ਮਾਰਚ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀ ਬੀਮਾਰ ਮਾਂ ਨੂੰ ਮਿਲ ਸਕੇਗਾ। ਮਾਂ ਦੀ ਬੀਮਾਰੀ ਦਾ ਹਵਾਲਾ ਦਿੰਦੇ ਹੋਏ ਭੋਲਾ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ। ਜਗਦੀਸ਼ ਭੋਲਾ ਨੂੰ ਪੁਲਿਸ ਸੁਰੱਖਿਆ ਹੇਠ ਹੀ ਉਸਦੀ ਮਾਂ ਨਾਲ ਮਿਲਾਇਆ ਜਾਵੇਗਾ।
ਦੱਸ ਦੇਈਏ ਕਿ ਜਗਦੀਸ਼ ਭੋਲਾ ਅੰਤਰਰਾਸ਼ਟਰੀ ਪਹਿਲਵਾਨ ਰਹਿ ਚੁੱਕਿਆ ਹੈ ਅਤੇ ਅਰਜੁਨ ਅਵਾਰਡ ਜੇਤੂ ਵੀ ਹੈ। ਉਹ ਪੰਜਾਬ ਪੁਲਿਸ ਵਿੱਚ ਬਤੋਰ ਡੀ.ਐਸ.ਪੀ ਭਰਤੀ ਹੋਇਆ ਸੀ। ਸਾਲ 2013 ‘ਚ ਭੋਲਾ ਖਿਲਾਫ ਡਰੱਗਜ਼ ਦਾ ਮਾਮਲਾ ਸਾਹਮਣੇ ਆਇਆ। ਜਿਸ ਤੋਂ ਬਾਅਦ ਇਹ ਖੁਲਾਸਾ ਹੋਇਆ ਕਿ ਉਹ ਇਸ ਡਰੱਗਜ਼ ਕੇਸ ਦਾ ਮਾਸਟਰ ਮਾਈਂਡ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...